ਫ਼ਰੀਦਕੋਟ ਦੇ ਪਿੰਡ ਚੰਦਭਾਨ ਵਿਖੇ ਕੱਲ ਦਲਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਵਿਜੇ ਸਾਂਪਲਾ
Published : Feb 9, 2025, 8:35 pm IST
Updated : Feb 9, 2025, 8:35 pm IST
SHARE ARTICLE
Vijay Sampla to meet Dalit families tomorrow at Chandbhan village in Faridkot
Vijay Sampla to meet Dalit families tomorrow at Chandbhan village in Faridkot

ਅਸੀਂ ਗਰੀਬਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵਾਂਗੇ: ਵਿਜੇ ਸਾਂਪਲਾ

ਫਰੀਦਕੋਟ: ਫ਼ਰੀਦਕੋਟ ਦੇ ਪਿੰਡ ਚੰਦਭਾਨ ਵਿਖੇ ਕੱਲ ਦਲਿਤ ਪਰਿਵਾਰਾਂ ਨੂੰ ਮਿਲਣ ਲਈ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਪਹੁੰਚਣਗੇ। ਉਨ੍ਹਾਂ ਨੇ  ਕਿਹਾ ਹੈ ਕਿ ਪਿੰਡ ਚੰਦਭਾਨ ਵਿਖੇ ਮੰਦਭਾਗੀ ਘਟਨਾ ਘਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੂਰੀ ਘਟਨਾ ਮੀਡੀਆ ਦੁਆਰਾ ਸਾਡੇ ਕੋਲ ਪਹੁੰਚੀ। ਉਨ੍ਹਾਂ ਨੇ ਕਿਹਾ ਹੈਕਿ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਸ਼ਾਸਨ ਨਾਲ ਵੀ ਗੱਲਬਾਤ ਕਰਾਂਗੇ।
ਵਿਜੇ ਸਾਂਪਲਾ ਨੇ ਕਿਹਾ ਹੈ ਕਿ ਪੀੜਤ ਪਰਿਵਾਰਾਂ ਨਾਲ ਮਿਲ ਕੇ ਗੱਲਬਾਤ ਕਰਾਂਗੇ ਅਤੇ ਫਿਰ ਹੀ ਕਾਰਵਾਈ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਗਰੀਬਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵਾਂਗੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement