ਤੇਜ਼ ਰਫ਼ਤਾਰ i20 ਕਾਰ ਸਿਧਵਾਂ ਨਹਿਰ ‘ਚ ਡਿੱਗੀ, ਭੈਣ-ਭਰਾ ਸਮੇਤ 4 ਮਰੇ
Published : Mar 9, 2019, 1:32 pm IST
Updated : Mar 9, 2019, 2:00 pm IST
SHARE ARTICLE
Sidhwan Canal
Sidhwan Canal

ਲੁਧਿਆਣਾ ਨਗਰ ਨਿਗਮ ਜ਼ੋਨ ਡੀ ਦੇ ਪਿੱਛੋਂ ਪੈਂਦੀ ਸਿਧਵਾਂ ਨਹਿਰ ਵਿਚ ਦੇਰ ਰਾਤ ਤੇਜ਼ ਰਫ਼ਤਾਰ ਆਈ-20 ਕਾਰ ਬੇਕਾਬੂ ਹੋ ਕੇ ਡਿੱਗ ਗਈ। ਇਸ ਹਾਦਸੇ ਵਿਚ ਕਾਰ ਸਵਾਰ..

ਲੁਧਿਆਣਾ : ਲੁਧਿਆਣਾ ਨਗਰ ਨਿਗਮ ਜ਼ੋਨ ਡੀ ਦੇ ਪਿੱਛੋਂ ਪੈਂਦੀ ਸਿਧਵਾਂ ਨਹਿਰ ਵਿਚ ਦੇਰ ਰਾਤ ਤੇਜ਼ ਰਫ਼ਤਾਰ ਆਈ-20 ਕਾਰ ਬੇਕਾਬੂ ਹੋ ਕੇ ਡਿੱਗ ਗਈ। ਇਸ ਹਾਦਸੇ ਵਿਚ ਕਾਰ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 2 ਭੈਣ ਭਰਾ ਤੇ ਦੋ ਦੋਸਤ ਸ਼ਾਮਲ ਹਨ। ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪੁੱਜੀ। ਪੁਲਿਸ ਨੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ। ਚਾਰੇ ਲਾਸ਼ਾਂ ਕਾਰ ਵਿਚ ਹੀ ਫਸੀਆਂ ਹੋਈਆਂ ਸਨ।

i20 Car Accidenti20 Car Accident

ਮਰਨ ਵਾਲਿਆਂ ਦੀ ਪਛਾਣ ਸਾਨੀਆ, ਭਵਨੀਤ, ਕਸ਼ਿਸ਼ ਤੇ ਦੇਵੇਸ਼ ਵਜੋਂ ਹੋਈ ਹੈ। ਸਾਨੀਆ (23) ਤੇ ਭਵਨੀਤ (25) ਭੈਣ ਭਰਾ ਸਨ ਤੇ ਦੁਗਰੀ ਦੇ ਰਹਿਣ ਵਾਲੇ ਸਨ। ਕਸ਼ਿਸ਼ ਲੁਧਿਆਣਾ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਸੀ। ਜਦ ਕਿ ਲਖਨਊ ਵਾਸੀ ਦੇਵੇਸ਼ ਕੁਮਾਰ ਦੋ ਦਿਨ ਪਹਿਲਾਂ ਹੀ ਲੁਧਿਆਣਾ ਵਿਚ ਆਈਲੈਟਸ ਕਰਨ ਆਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement