ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਨਾਮ ਲੈਣ ‘ਤੇ ਰਾਹੁਲ ‘ਤੇ ਭੜਕੇ ਮਜੀਠੀਆ
Published : Mar 9, 2019, 4:46 pm IST
Updated : Mar 9, 2019, 4:46 pm IST
SHARE ARTICLE
Majithia
Majithia

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮੋਗਾ ਰੈਲੀ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਨੇਤਾਵਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ...

ਮੋਗਾ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮੋਗਾ ਰੈਲੀ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਨੇਤਾਵਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ‘ਤੇ ਨਾ ਚੱਲਣ ਵਾਲੇ ਬਿਆਨ ‘ਤੇ ਬਿਕਰਮ ਮਜੀਠੀਆ ਨੇ ਜਵਾਬ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਦਾ ਇਹ ਰਾਜਨੀਤਿਕ ਨਾਲ ਪ੍ਰੇਰਿਤ ਹੈ।

Rahul Gandhi Rahul Gandhi

ਪਹਿਲਾਂ ਰਾਹੁਲ ਗਾਂਧੀ ਦੱਸਣ ਕਿ ਉਹ ਜਾਂ ਕਾਂਗਰਸ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ‘ਤੇ ਚੱਲ ਰਹੀ ਹੈ। ਉਨ੍ਹਾਂ ਦੀ ਦਾਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਜ਼ਾਦ ਭਾਰਤ ਵਿਚ ਸ਼੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਵਾਇਆ ਸੀ। ਕੀ ਉਹ ਠੀਕ ਸੀ। ਫਿਲਹਾਲ ਸਿਆਸੀ ਬਿਆਨਬਾਜੀ ਉਤੇ ਬਿਆਨਾਂ ‘ਤੇ ਪਲਟਵਾਰ ਹੁੰਦਾ ਰਹੇਗਾ, ਕਿਉਂਕਿ ਦੇਸ਼ ਵਿਚ ਚੋਣਾਂ ਦਾ ਸਮਾਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement