CM ਪੰਜਾਬ ਵੱਲੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Published : Mar 9, 2021, 7:26 pm IST
Updated : Mar 9, 2021, 7:44 pm IST
SHARE ARTICLE
CM Punjab
CM Punjab

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮੱਘਰ ਸਿੰਘ ਭੁੱਲਰ ਦੇ ਅਕਾਲ ਚਲਾਣੇ ਉਤੇ ਅਫਸੋਸ ਪ੍ਰਗਟਾਇਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੇ ਪਿਤਾ ਮੱਘਰ ਸਿੰਘ ਭੁੱਲਰ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਆਪਣੇ ਜੱਦੀ ਪਿੰਡ ਪਿੱਥੋ (ਜਿਲਾ ਬਠਿੰਡਾ) ਵਿਖੇ ਲੰਮੀ ਬਿਮਾਰੀ ਮਗਰੋਂ ਚੱਲ ਵਸੇ।

CM PunjabCM Punjabਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ । ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਮੱਘਰ ਸਿੰਘ ਭੁੱਲਰ ਦੇ ਅਕਾਲ ਚਲਾਣੇ ਉਤੇ ਅਫਸੋਸ ਪ੍ਰਗਟਾਇਆ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement