ਲੁਧਿਆਣਾ ਦੀ ਇਮੀਗ੍ਰੇਸ਼ਨ ਕੰਪਨੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼, ਮਾਮਲਾ ਦਰਜ
Published : Mar 9, 2021, 4:04 pm IST
Updated : Mar 9, 2021, 4:58 pm IST
SHARE ARTICLE
Fraud
Fraud

ਕੰਪਨੀ ਵੱਲੋਂ ਸ਼ਰਾਰਤੀ ਤੱਤਾਂ ਖਿਲਾਫ਼ ਮਾਡਲ ਟਾਊਨ ਲੁਧਿਆਣਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਲੁਧਿਆਣਾ : ਲੁਧਿਆਣਾ ਸਥਿਤ ਇਕ ਇਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ ਕੰਪਨੀ ਨੂੰ ਕੁੱਝ ਸ਼ਰਾਰਤੀ ਤੱਤਾਂ ਵੱਲੋਂ ਬਦਨਾਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੰਪਨੀ ਪਿਛਲੇ 15 ਸਾਲਾਂ ਤੋਂ ਸੈਂਕੜੇ ਲੋਕਾਂ ਨੂੰ ਇਮਾਨਦਾਰੀ ਨਾਲ ਵਿਦੇਸ਼ਾਂ ਵਿਚ ਭੇਜ ਰਹੀ ਹੈ ਪਰ ਇਸ ਕੰਪਨੀ ਖਿਲਾਫ਼ ਸ਼ਰਾਰਤੀ ਤੱਤਾਂ ਵੱਲੋਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ।

Fraud caseFraud 

ਕੰਪਨੀ ਵੱਲੋਂ ਸ਼ਰਾਰਤੀ ਤੱਤਾਂ ਖਿਲਾਫ਼ ਮਾਡਲ ਟਾਊਨ ਲੁਧਿਆਣਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

FIRFIR

ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਕਰਨ ਤੋਂ ਇਲਾਵਾ ਕੰਪਨੀ ਵੱਲੋਂ ਆਪਣੇ ਵਕੀਲ ਜ਼ਰੀਏ ਸ਼ਰਾਰਤੀ ਤੱਤਾਂ ਨੂੰ ਨੋਟਿਸ ਵੀ ਭਿਜਵਾਏ ਜਾ ਚੁੱਕੇ ਹਨ। 

Cyber crimeCyber crime

ਕੰਪਨੀ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਕੁਝ ਸ਼ਰਾਰਤੀ ਲੋਕਾਂ ਨੇ 2 ਲੱਖ ਦੀ ਫਿਰੌਤੀ ਮੰਗੀ ਸੀ ਜਦੋਂ ਕੰਪਨੀ ਨੇ ਇਸ ਤੋਂ ਮਨ੍ਹਾਂ ਕੀਤਾ ਤਾਂ ਕੁਝ ਵੀਡੀਓਜ਼ ਨੂੰ ਤੋੜ-ਮਰੋੜ ਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਜਾਣ ਲੱਗਿਆ ਤਾਂ ਜੋ ਕੰਪਨੀ ਦੇ ਅਕਸ ਨੂੰ ਢਾਅ ਲਗਾਈ ਜਾ ਸਕੇ । ਕੰਪਨੀ ਦੇ ਮਾਲਕ ਦਾ ਕਹਿਣਾ ਹੈ ਕਿ ਜਿਹੜੇ ਲੋਕ ਉਸ ਦੀ ਕੰਪਨੀ ਖਿਲਾਫ਼ ਸ਼ਰਾਰਤ ਕਰ ਰਹੇ ਹਨ ਉਨ੍ਹਾਂ ਨਾਲ ਕੰਪਨੀ ਦਾ ਕੋਈ ਵੀ ਲੈਣਾ-ਦੇਣਾ ਨਹੀਂ ਹੈ।

cyber crimecyber crime

ਉਨ੍ਹਾਂ ਏਨਾ ਜ਼ਰੂਰ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਇਕ ਬੱਚੇ ਨੂੰ ਉਨ੍ਹਾਂ ਦੀ ਕੰਪਨੀ ਨੇ ਵਿਦੇਸ਼ ਭੇਜਿਆ ਸੀ ਤੇ ਕੁੱਝ ਲੋਕ ਉਸ ਬੱਚੇ ਦਾ ਨਾਮ ਲੈ ਕੇ ਕੰਪਨੀ ਦੇ ਦਫ਼ਤਰ ਆਏ ਸੀ ਅਤੇ ਉਥੇ ਗਾਲੀ-ਗਲੋਚ ਕਰਕੇ ਵੀਡੀਓਜ਼ ਬਣਾਈਆਂ ਤੇ ਉਨ੍ਹਾਂ ਵੀਡੀਓਜ਼ ਨੂੰ ਤੋੜ-ਮਰੋੜ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement