ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ
Published : Mar 9, 2022, 12:52 pm IST
Updated : Mar 9, 2022, 12:52 pm IST
SHARE ARTICLE
Accident
Accident

2 ਦੀ ਮੌਤ, 9 ਜ਼ਖਮੀ

 

ਪਠਾਨਕੋਟ: ਜੰਮੂ ਨੈਸ਼ਨਲ ਰੋਡ 'ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਦਰਅਸਲ ਸੁਜਾਨਪੁਰ ਦੇ ਪੁਲ ਨੰਬਰ-3 'ਤੇ ਇਕ ਮਹਿੰਦਰਾ ਕਾਰ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।

 

 

ACCIDENTACCIDENT

ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 9 ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਕਰੀਬ 11 ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਅਤੇ ਸਾਰੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement