ਬਾਦਲ ਪਿਓ-ਪੁੱਤ ਨੂੰ ਗ੍ਰਿਫ਼ਤਾਰੀ ਦਾ ਡਰ, ਅਗਾਊਂ ਜ਼ਮਾਨਤ ਲਈ ਦਾਖਲ ਕੀਤੀ ਅਰਜ਼ੀ  
Published : Mar 9, 2023, 4:30 pm IST
Updated : Mar 9, 2023, 4:30 pm IST
SHARE ARTICLE
parkash Singh Badal, Sukhbir Badal
parkash Singh Badal, Sukhbir Badal

ਪਟੀਸ਼ਨ ਦੀ ਸੁਣਵਾਈ 14 ਮਾਰਜ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਕੀਤੀ ਜਾਵੇਗੀ 

ਫਰੀਦਕੋਟ  : ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਹੁਣ ਬਾਦਲ ਪੁਓ ਪੁੱਤ ਨੂੰ ਗ੍ਰਿਫ਼ਤਾਰੀ ਦਾ ਡਰ ਸਤਾ ਰਿਹਾ ਹੈ ਕਿਉਂਕਿ ਅੱਜ ਉਹਨਾਂ ਨੇ ਫਰੀਦਕੋਟ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਰਜ ਕਰਵਾਈ ਹੈ। ਜਿਸ ਦੀ ਸੁਣਵਾਈ 14 ਮਾਰਜ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਕੀਤੀ ਜਾਵੇਗੀ 

ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੇਸ਼ ਕੀਤੀ ਗਈ ਚਾਰਜਸ਼ੀਟ 'ਤੇ ਸੁਣਵਾਈ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਭੇਜ ਗਏ ਸਨ। 

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement