Jalandhar News : ਗਿਆਨੀ ਹਰਪ੍ਰੀਤ ਸਿੰਘ 12 ਮਾਰਚ ਨੂੰ ਪਹੁੰਚਣਗੇ ਗੁਰਦੁਆਰਾ ਸਿੰਘ ਸਭਾ ਨਕੋਦਰ, ਕਰਨਗੇ ਧਰਮ ਪ੍ਰਚਾਰ 

By : BALJINDERK

Published : Mar 9, 2025, 4:24 pm IST
Updated : Mar 9, 2025, 4:24 pm IST
SHARE ARTICLE
Giani Harpreet Singh and Gurpartap Singh Wadala
Giani Harpreet Singh and Gurpartap Singh Wadala

Jalandhar News : ਗੁਰਪ੍ਰਤਾਪ ਸਿੰਘ ਵਡਾਲਾ ਨੇ ਸੰਗਤਾਂ ਨੂੰ ਸਮਾਗਮ ਸ਼ਮੂਲੀਅਤ ਕਰਨ ਦੀ ਕੀਤੀ ਬੇਨਤੀ

Jalandhar News in Punjabi : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ 12 ਮਾਰਚ 2025 ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਕੋਦਰ ਵਿਖੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕਰਨ ਅਤੇ ਵਿਚਾਰ ਕਰਨ ਲਈ ਪਹੁੰਚ ਰਹੇ ਹਨ। ਗੁਰਪ੍ਰਤਾਪ ਸਿੰਘ ਵਡਾਲਾ ਜਾਣਕਾਰੀ ਦਿੰਦੇ ਹੋਏ ਸਮੂਹ ਅਹੁਦੇਦਾਰ ਸਾਹਿਬਾਨਾਂ ਅਤੇ ਵਰਕਰ ਸਾਹਿਬਾਨਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਵੱਧ ਤੋਂ ਵੱਧ ਆਪਣੇ ਨਾਲ ਸੰਗਤਾਂ ਨੂੰ ਲੈ ਕੇ ਪਹੁੰਚੋ ਤਾਂ ਜੋ ਆਪਾਂ ਸਾਰੇ ਜਥੇਦਾਰ ਸਾਹਿਬ ਜੀ ਦੇ ਵਿਚਾਰ ਸੁਣ ਸਕੀਏ।

(For more news apart from Giani Harpreet Singh will be reaching Gurdwara Singh Sabha Nakodar on March 12, will preach religion News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement