Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਜੱਗੀ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

By : BALJINDERK

Published : Mar 9, 2025, 7:27 pm IST
Updated : Mar 9, 2025, 7:27 pm IST
SHARE ARTICLE
ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਜੱਗੀ
ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਜੱਗੀ

Muktsar Sahib News : ਕਿਹਾ -ਅੰਤ੍ਰਿਗ ਕਮੇਟੀ ਨੇ ਜੋ ਫ਼ੈਸਲੇ ਲਏ ਉਹ ਠੀਕ ਨਹੀਂ ਲਏ

Muktsar Sahib News in Punjabi :  ਸ੍ਰੀ ਮੁਕਤਸਰ ਸਾਹਿਬ ਸਰਕਲ -2 ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਜਗਮੀਤ ਸਿੰਘ ਜੱਗੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ। ਉਹਨਾਂ ਕਿਹਾ ਕਿ ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਅੰਤ੍ਰਿਗ ਕਮੇਟੀ ਨੇ ਜੋ ਫੈਸਲੇ ਲਏ ਉਹ ਠੀਕ ਨਹੀਂ ਹਨ। ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ ਅਤੇ ਬੀਤੇ ਦਿਨਾਂ ਦੇ ਫੈਸਲਿਆਂ ਕਾਰਨ ਸਿੱਖ ਮਨਾਂ 'ਚ ਰੋਸ ਹੈ। ਜੱਗੀ ਯੂਥ ਅਕਾਲੀ ਦਲ ਸ਼ਹਿਰੀ ਦੇ ਵੀ ਪ੍ਰਧਾਨ ਰਹੇ ਹਨ।

1

(For more news apart from Sri Muktsar Sahib Circle President Jagmeet Singh Jaggi resigned from Akali Dal News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement