ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਪਹਿਲਾ ਕੇਸ ਪਾਜ਼ੇਟਿਵ ਪਾਇਆ ਗਿਆ
Published : Apr 9, 2020, 10:39 am IST
Updated : Apr 9, 2020, 10:39 am IST
SHARE ARTICLE
File Photo
File Photo

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਮਿਹਨਤ ਦੇ ਬਾਵਜੂਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਕੇਸ ਕਰੋਨਾ ਦਾ

ਸ੍ਰੀ ਮੁਕਤਸਰ ਸਾਹਿਬ  (ਰਣਜੀਤ ਸਿੰਘ) : ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਮਿਹਨਤ ਦੇ ਬਾਵਜੂਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਕੇਸ ਕਰੋਨਾ ਦਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਭੇਜੇ ਗਏ ਸਾਰੇ ਕੇਸ ਨੈਗੇਟਿਵ  ਸਨ ਅਤੇ ਇੱਕ ਕੇਸ ਦੀ ਰਿਪੋਰਟ ਬਕਾਇਆ ਸੀ। ਜਿਸ ਦੀ ਰਿਪੋਰਟ ਅੱਜ ਆ ਗਈ ਹੈ ਜੋ ਕਿ ਪਾਜ਼ੇਟਿਵ ਹੈ।

ਇਹ ਵਿਅਕਤੀ ਆਪਣੇ ਸਾਥੀਆਂ ਸਮੇਤ ਬਾਹਰਲੇ ਸੂਬੇ ਤੋਂ ਇਥੇ ਆਇਆ ਸੀ, ਇਸ ਦੇ ਦੂਸਰੇ ਸਾਰੇ ਸਾਥੀਆਂ ਦੀ ਰਿਪੋਰਟ ਨੇਗੇਟਿਵ ਆਈ ਚੁੱਕੀ ਹੈ ਜਦ ਇਹ ਕਰੋਨਾ ਨਾਲ ਪੀੜਤ ਪਾਇਆ ਗਿਆ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਮੂਹ ਵਾਸੀਆਂ ਦਾ ਹੁਣ ਹੋਰ ਵੀ ਜਿਆਦਾ ਫਰਜ ਬਣਦਾ ਹੈ ਕਿ ਉਹ ਇਤਿਹਾਤ ਰੱਖਣ, ਸੁਰੱਖਿਅਤ ਰੱਖੋ ਘਰਾਂ ਵਿੱਚ ਰਹਿਣ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਨਾਗ ਦੀਆਂ ਹਦਾਇਤਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement