ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਯੂਨੀਵਰਸਿਟੀਆਂ ਨੂੰ ਆਨਲਾਈਨ ਵਿਧੀ ਰਾਹੀਂ ਪੜ੍ਹਾਉਣ ਦੀ ਹਦਾਇਤ
Published : Apr 9, 2020, 9:39 am IST
Updated : Apr 9, 2020, 9:39 am IST
SHARE ARTICLE
File Photo
File Photo

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ:ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ ਦੋਵੇਂ ਤਕਨੀਕੀ ਸਿੱਖਿਆ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ:ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ ਦੋਵੇਂ ਤਕਨੀਕੀ ਸਿੱਖਿਆ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦਿਆਰਥੀਆਂ ਨੂੰ ਪੜਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਤਾਲਾਬੰਦੀ ਦੌਰਾਨ ਵਿਦਆਰਥੀਆਂ ਨੂੰ ਪੜ੍ਹਾਈ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦੇਣ ਦਿੱਤੀ ਜਾਵੇ। ਸ਼੍ਰੀ ਚੰਨੀ ਨੇ ਸਮੁੱਚੀ ਫਾਕਲਟੀ ਨੂੰ ਵ ਅਪੀਲ ਕੀਤੀ ਹੈ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਉਹ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਉਣ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement