ਪਾਤੜਾਂ ਸ਼ਹਿਰ 'ਚ ਸੜਕ ਕਿਨਾਰਿਉਂ ਮਿਲਿਆ ਭਰੂਣ
Published : Apr 9, 2020, 1:58 pm IST
Updated : Apr 9, 2020, 1:58 pm IST
SHARE ARTICLE
File Photo
File Photo

ਅਣਪਛਾਤੀ ਔਰਤ ਵਿਰੁਧ ਮੁਕੱਦਮਾ ਦਰਜ ਕਰ ਕੇ ਪੁਲਿਸ ਜਾਂਚ 'ਚ ਜੁਟੀ

ਪਾਤੜਾਂ  (ਪਿਆਰਾ ਪਟਵਾਰ, ਬਲਵਿੰਦਰ ਸਿੰਘ ਕਾਹਨਗੜ੍ਹ) : ਸ਼ਹਿਰ ਦੀ ਸਬਜ਼ੀ ਮੰਡੀ ਨੇੜੇ ਅੱਜ ਸੜਕ ਕਿਨਾਰੇ ਪਿਆ ਇਕ ਭਰੂਣ ਮਿਲਿਆ ਹੈ। ਇਸ ਸਬੰਧੀ ਪਾਤੜਾਂ ਸ਼ਹਿਰੀ ਪੁਲਿਸ ਚੌਕੀ ਦੇ ਮੁਖੀ ਹਰਸ਼ਵੀਰ ਸਿੰਘ ਸੰਧੂ ਨੇ ਦਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਾਤੜਾਂ ਦੇ ਚੁਨਾਗਰਾ ਰੋਡ 'ਤੇ ਵਿਕਟੋਰੀਆ ਸਕੂਲ ਕੋਲ ਸੜਕ ਕਿਨਾਰੇ ਇਕ ਭਰੂਣ ਪਿਆ ਹੈ। ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਇਸ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਮਾਣਾ ਵਿਖੇ ਭੇਜ ਦਿਤਾ ਅਤੇ ਇਸ ਸਬੰਧੀ ਇਕ ਅਣਪਛਾਤੀ ਔਰਤ ਵਿਰੁਧ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement