ਦੇਸ਼ 'ਚ ਕੋਵਿਡ ਦੇ ਇਕ ਦਿਨ 'ਚ 1,26,789 ਨਵੇਂ ਮਾਮਲੇ ਆਏ 
Published : Apr 9, 2021, 12:45 am IST
Updated : Apr 9, 2021, 12:45 am IST
SHARE ARTICLE
image
image

ਦੇਸ਼ 'ਚ ਕੋਵਿਡ ਦੇ ਇਕ ਦਿਨ 'ਚ 1,26,789 ਨਵੇਂ ਮਾਮਲੇ ਆਏ 

ਨਵੀਂ ਦਿੱਲੀ, 8 ਅਪ੍ਰੈਲ : ਭਾਰਤ 'ਚ ਇਕ ਦਿਨ 'ਚ ਕੋਵਿਡ 19 ਦੇ 1,26,789 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ 'ਚ ਲਾਗ ਕੋਰੋਨਾ ਪੀੜਤਾਂ ਦੀ ਗਿਣਤੀ 1,29,28,574 ਹੋ ਗਈ ਹੈ | ਉਥੇ ਇਲਾਜ ਅਧੀਨ ਮਾਮਲੇ ਵੀ 9 ਲੱਖ ਦੇ ਪਾਰ ਚਲੇ ਗਏ ਹਨ | ਕੇਂਦਰੀ ਸਿਹਤ ਮੰਤਰਾਲੇ ਵਲੋਂ ਵੀਰਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਦੇਸ਼ 'ਚ ਵਾਇਰਸ ਨਾਲ 685 ਹੋਰ ਮਰੀਜ਼ਾਂ ਦੀ ਮੌਤ ਦੇ ਬਾਅਦ ਮਿ੍ਤਕਾਂ ਦੀ ਗਿਣਤੀ ਵੱਧ ਕੇ 1,66,862 ਹੋ ਗਈ | ਦੇਸ਼ 'ਚ ਲਗਾਤਾਰ 29 ਦਿਨਾਂ ਤੋਂ ਨਵੇਂ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ | ਇਸ ਦੇ ਨਾਲ ਹੀ ਇਲਾਜ ਅਧੀਨ ਮਾਮਲੇ ਵੀ ਵੱਧ ਕੇ 9,10,319 ਹੋ ਗਏ ਹਨ, ਜੋ ਕੁੱਲ ਮਾਮਲਿਆਂ ਦਾ 7.04 ਫ਼ੀ ਸਦੀ ਹੈ | ਦੇਸ਼ 'ਚ 12 ਫ਼ਰਵਰੀ ਨੂੰ  ਸੱਭ ਤੋਂ ਘੱਟ 1,35,926 ਮਰੀਜ਼ ਇਲਾਜ ਅਧੀਨ ਸਨ | ਇਹ ਗਿਣਤੀ ਉਸ ਸਮੇਂ ਦੇ ਕੁਲ ਮਾਮਲਿਆਂ ਦਾ 1.25 ਫ਼ੀ ਸਦੀ ਸੀ |  ਅੰਕੜਿਆਂ ਮੁਤਾਬਕ, ਦੇਸ਼ 'ਚ ਹਾਲੇ ਤਕ ਕੁਲ 1,18,51,393 ਲੋਕ ਲਾਗ ਮੁਕਤ ਹੋ ਚੁੱਕੇ ਹਨ |   (ਏਜੰਸੀ)
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement