ਹਿਮਾਚਲ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 3 ਵੱਡੇ ਨੇਤਾ ਭਾਜਪਾ 'ਚ ਹੋਏ ਸ਼ਾਮਲ
Published : Apr 9, 2022, 1:21 pm IST
Updated : Apr 9, 2022, 1:21 pm IST
SHARE ARTICLE
photo
photo

ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤਾ ਸਵਾਗਤ

 

ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਦੋ ਦਿਨ ਬਾਅਦ  'ਆਪ' ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸਿਆਸੀ ਮਾਹਿਰ ਇਸ ਨੂੰ ਇੱਕ ਤਰ੍ਹਾਂ ਨਾਲ ਦੱਸ ਰਹੇ ਹਨ ਕਿ ਚੋਣਾਂ ਤੋਂ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋ ਗਿਆ ਸੀ।

PHOTOPHOTO

‘ਆਪ’ ਪਾਰਟੀ ਦੇ ਹਿਮਾਚਲ ਦੇ ਪ੍ਰਦੇਸ਼ ਪ੍ਰਧਾਨ ਅਤੇ  ਸੰਗਠਨ ਜਨਰਲ ਸਕੱਤਰ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ‘ਆਪ’ ਦੇ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਭਾਜਪਾ ਪਾਰਟੀ ’ਚ ਸ਼ਾਮਲ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਤਿੰਨੋਂ ਆਗੂਆਂ ਦੇ ਭਾਜਪਾ ’ਚ ਜਾਣ ਨਾਲ ‘ਆਪ’ ਨੂੰ ਝਟਕਾ ਲੱਗਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement