ਬਿਕਰਮ ਸਿੰਘ ਮਜੀਠੀਆ ਦੀਆਂ ਜੇਲ ਸਹੂਲਤਾਂ ਦੇ ਮਾਮਲੇ 'ਚ ਸੁਣਵਾਈ 12 ਅਪ੍ਰੈਲ ਤਕ ਟਲੀ
Published : Apr 9, 2022, 12:54 am IST
Updated : Apr 9, 2022, 12:54 am IST
SHARE ARTICLE
image
image

ਬਿਕਰਮ ਸਿੰਘ ਮਜੀਠੀਆ ਦੀਆਂ ਜੇਲ ਸਹੂਲਤਾਂ ਦੇ ਮਾਮਲੇ 'ਚ ਸੁਣਵਾਈ 12 ਅਪ੍ਰੈਲ ਤਕ ਟਲੀ


ਐਸਏਐਸ ਨਗਰ, 8 ਅਪ੍ਰੈਲ (ਸੁਖਦੀਪ ਸਿੰਘ ਸੋਈ) : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਬਹੁ ਕਰੋੜੀ ਡਰੱਗ ਮਾਮਲੇ 'ਚ ਅੱਜ ਮੋਹਾਲੀ ਕੋਰਟ 'ਚ ਹੋਈ | ਅੱਜ ਦੀ ਸੁਣਵਾਈ ਦÏਰਾਨ ਦਸਿਆ ਗਿਆ ਕਿ ਬਿਕਰਮ ਸਿੰਘ ਮਜੀਠੀਆ ਨੂੰ  ਜੇਲ ਵਿਚ ਵਧੀਆ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਜੋ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ | ਇਸ ਉਪਰੰਤ ਅਦਾਲਤ ਨੇ ਕਾਰਵਾਈ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ 'ਤੇ ਪਾ ਦਿਤੀ ਹੈ | ਪਿਛਲੀ ਸੁਣਵਾਈ ਦÏਰਾਨ ਪਟਿਆਲਾ ਜੇਲ ਸੁਪਰਡੈਂਟ ਸੁੱਚਾ ਸਿੰਘ ਨੇ ਜਵਾਬ ਦਾਖ਼ਲ ਕਰਦੇ ਹੋਏ ਕਿਹਾ ਸੀ ਕਿ ਬੈਰਕ ਜੇਲ ਰੂਲ ਦੇ ਮੁਤਾਬਕ ਬਦਲੀ ਗਈ ਹੈ | ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਅਦਾਲਤ 'ਚ ਅਪੀਲ ਕੀਤੀ ਅਤੇ ਵੀਡਿਉ ਕਾਨਫ਼ਰੰਸ ਦੇ ਜ਼ਰੀਏ ਪੇਸ਼ ਹੋ ਕੇ ਕਿਹਾ ਕਿ ਜੇਲ ਵਿਚ ਹਾਲਾਤ ਠੀਕ ਨਹੀਂ ਹਨ ਅਤੇ ਉਨ੍ਹਾਂ ਦੀ ਜਾਨ ਨੂੰ  ਖਤਰਾ ਹੈ | ਉਨ੍ਹਾਂ ਨੂੰ  ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਸੀ ਲੇਕਿਨ ਰਾਜਨੀਤਕ  ਗਤੀਵਿਧੀਆਂ ਦੇ ਚਲਦੇ ਉਨ੍ਹਾਂ ਨੂੰ  ਬੈਰਕ ਤੋਂ ਬਦਲਿਆ ਜਾ ਰਿਹਾ ਹੈ ਅਤੇ  ਪ੍ਰੇਸ਼ਾਨ ਕੀਤਾ ਜਾ ਰਿਹਾ ਹੈ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement