ਭਲਕੇ 10 ਵਜੇ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ

By : KOMALJEET

Published : Apr 9, 2023, 2:23 pm IST
Updated : Apr 9, 2023, 4:23 pm IST
SHARE ARTICLE
CM Bhagwant Mann
CM Bhagwant Mann

ਵਿਚਾਰੇ ਜਾਣਗੇ ਅਹਿਮ ਮਸਲੇ 

ਚੰਡੀਗੜ੍ਹ : ਭਲਕੇ ਯਾਨੀ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬਾਰੇ ਜਾਰੀ ਨੋਟੀਫਿਕੇਸ਼ਨ ਵਿਚ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ਭਲਕੇ 10 ਅਪ੍ਰੈਲ 2023 ਨੂੰ ਸਵੇਰੇ 10 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ। ਫਿਲਹਾਲ ਮੀਟਿੰਗ ਵਿਚ ਕਿਹੜੇ ਮੁੱਦਿਆਂ 'ਤੇ ਗੱਲਬਾਤ ਹੋਵੇਗੀ ਉਸ ਬਾਰੇ ਵੇਰਵੇ ਆਉਣੇ ਬਾਕੀ ਹਨ।

notificatinnotificatin

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement