Amritsar News: ਭਾਰਤੀ ਫ਼ੌਜ ਦੀ ਜਾਸੂਸੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
Published : Apr 9, 2024, 9:18 am IST
Updated : Apr 9, 2024, 11:19 am IST
SHARE ARTICLE
Image: For representation purpose only.
Image: For representation purpose only.

ਪੁਲਿਸ ਨੇ 10 ਅਪ੍ਰੈਲ ਤਕ ਰਿਮਾਂਡ ਤੇ ਲਿਆ

Amritsar News:  ਭਾਰਤੀ ਫੌਜ ਦੀ ਜਾਸੂਸੀ ਕਰਨ ਵਾਲੇ ਵਿਅਕਤੀ ਨੂੰ ਥਾਣਾ ਘਰਿੰਡਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਭਾਰਤੀ ਫੌਜ ਦੇ ਇਕ ਅਧਿਕਾਰੀ ਦੀ ਸ਼ਿਕਾਇਤ 'ਤੇ ਮੁਲਜ਼ਮ ਮਜ਼ਹਰ ਵਾਸੀ ਬਿਹਾਰ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੀਆਂ ਹਦਾਇਤਾਂ 'ਤੇ 10 ਅਪ੍ਰੈਲ ਤਕ ਰਿਮਾਂਡ ਤੇ ਲਿਆ ਹੈ।

ਪੁਲਿਸ ਅਨੁਸਾਰ ਮੁਲਜ਼ਮ ਛਾਉਣੀ ਵਿਚ ਜੇਸੀਬੀ ਚਲਾਉਣ ਦਾ ਕੰਮ ਕਰਦਾ ਹੈ। ਇਲਜ਼ਾਮ ਹਨ ਕਿ ਇਥੇ ਉਹ ਫ਼ੌਜ ਦੀ ਗੁਪਤ ਸੂਚਨਾਵਾਂ ਦੀਆਂ ਵੀਡੀਉ ਬਣਾ ਕੇ ਪਾਕਿਸਤਾਨ ਭੇਜ ਰਿਹਾ ਸੀ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

(For more Punjabi news apart from Man arrested for allegedly spying in Amritsar News, stay tuned to Rozana Spokesman)

 

Tags: indian army

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement