ਡਿਊਟੀ ਦੌਰਾਨ ਜਾਣ ਗਵਾਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮਾਨ ਸਰਕਾਰ ਦੇਵੇਗੀ 50 ਲੱਖ ਦੀ ਮਦਦ 
Published : May 9, 2022, 1:19 pm IST
Updated : May 9, 2022, 1:19 pm IST
SHARE ARTICLE
Manjit Singh
Manjit Singh

ਕੋਰੋਨਾਕਾਲ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਗਵਾਈ ਸੀ ਜਾਨ

ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦੇਣ ਬਾਰੇ ਭਗਵੰਤ ਮਾਨ ਨੇ ਤਤਕਾਲੀ ਸਰਕਾਰ ਤੋਂ ਕੀਤੀ ਸੀ ਮੰਗ 
ਚੰਡੀਗੜ੍ਹ :
ਮਾਨ ਸਰਕਾਰ ਵਲੋਂ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਨਿਰਦੇਸ਼ ਦਿਤਾ ਗਿਆ ਹੈ।

Manjit SinghManjit Singh

ਦੱਸ ਦੇਈਏ ਕਿ ਕੋਰੋਨਾਕਾਲ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਨਿਭਾਉਂਦਿਆਂ PRTC ਡਰਾਈਵਰ ਮਨਜੀਤ ਸਿੰਘ ਦਾ ਦਿਹਾਂਤ ਹੋ ਗਿਆ ਸੀ। ਇਸ ਬਾਰੇ ਅੱਜ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

Bhagwant MannBhagwant Mann

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਤਤਕਾਲੀ ਕਾਂਗਰਸ ਸਰਕਾਰ ਤੋਂ ਵੀ ਮੰਗ ਕੀਤੀ ਸੀ ਕਿ ਬਤੌਰ ਫਰੰਟਲਾਈਨ ਕੋਰੋਨਾ ਵਰੀਅਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿਤੀ ਜਾਵੇ ਪਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਸਰਕਾਰ ਵਲੋਂ ਕੋਈ ਸਹਾਇਤਾ ਨਹੀਂ ਮਿਲੀ ਸੀ। ਜਿਸ ਦੇ ਚਲਦੇ ਭਗਵੰਤ ਮਾਨ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਅੱਜ ਮਨਜੀਤ ਸਿੰਘ ਦੇ ਪਰਿਵਾਰ ਨੂੰ 50  ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵਿਭਾਗ ਨੂੰ ਨਿਰਦੇਸ਼ ਦੇ ਦਿਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement