ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਵਿਅਕਤੀ ਦੀ ਮੌਤ
Published : May 9, 2023, 2:06 pm IST
Updated : May 9, 2023, 2:06 pm IST
SHARE ARTICLE
Death of a person due to drug overdose
Death of a person due to drug overdose

ਮ੍ਰਿਤਕ ਦੇ ਮਾਤਾ ਨੇ ਕਿਹਾ ਕਿ ਸਰਕਾਰਾਂ ਦੀ ਗੰਦੀ ਰਾਜਨੀਤੀ ਨੇ ਸਾਡਾ ਘਰ ਤਬਾਹ ਕਰ ਦਿਤਾ



ਅੰਮ੍ਰਿਤਸਰ: ਜ਼ਿਲ੍ਹੇ ਦੇ ਸਰਹੱਦੀ ਪਿੰਡ ਸੌੜੀਆ ਵਿਖੇ ਨਸ਼ੇ ਦੀ ਵੱਧ ਮਾਤਰਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 30 ਸਾਲਾ ਕਰਨੈਲ ਸਿੰਘ ਪੁੱਤਰ ਗੁਰਮੇਜ ਸਿੰਘ ਪਿਛਲੇ 5 ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਮ੍ਰਿਤਕ ਦੇ ਮਾਤਾ ਨੇ ਕਿਹਾ ਕਿ ਸਰਕਾਰਾਂ ਦੀ ਗੰਦੀ ਰਾਜਨੀਤੀ ਨੇ ਸਾਡਾ ਘਰ ਤਬਾਹ ਕਰ ਦਿਤਾ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement