Barnala News: ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ
Published : May 9, 2025, 4:52 pm IST
Updated : May 9, 2025, 4:52 pm IST
SHARE ARTICLE
Barnala District Administration establishes control room
Barnala District Administration establishes control room

ਇਹ ਜਾਣਕਾਰੀ ਜ਼ਿਲ਼੍ਹਾ ਮੈਜਿਸਟ੍ਰੇਟ ਸ੍ਰੀ ਟੀ ਬੈਨਿਥ ਨੇ ਦਿੱਤੀ ਹੈ। 

Barnala News: ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਰਤਮਾਨ ਹਲਾਤਾਂ ਦੇ ਮੱਦੇਨਜਰ ਇਕ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਜ਼ਿਲ਼੍ਹਾ ਮੈਜਿਸਟ੍ਰੇਟ ਸ੍ਰੀ ਟੀ ਬੈਨਿਥ ਨੇ ਦਿੱਤੀ ਹੈ। 

ਉਨ੍ਹਾਂ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦੇ ਜ਼ਿਲ੍ਹਾ ਪ੍ਰਸ਼ਾਸਨ 01679-233031, ਐਸਐਸਪੀ ਦਫਤਰ 97795-45100 ਅਤੇ 98726-00040 ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ। ਜ਼ਿਲ੍ਹਾ ਵਾਸੀ ਕਿਸੇ ਕਿਸਮ ਦੀ ਸੂਚਨਾ ਦੇਣ ਜਾਂ ਜਾਣਕਾਰੀ ਲਈ ਇਨ੍ਹਾਂ ਨੰਬਰ 'ਤੇ ਕਾਲ ਕਰ ਸਕਦੇ ਹਨ। 

ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪ੍ਰਕਾਰ ਦੀ ਅਫ਼ਵਾਹ ਤੋਂ ਬਚਿਆ ਜਾਵੇ ਅਤੇ ਅਫ਼ਵਾਹ ਫੈਲਾਉਣ ਵਾਲੇ ਸੁਨੇਹੇ ਫੇਸਬੁੱਕ, ਵਟਸਅੱਪ, ਰੀਲਾਂ ਆਦਿ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement