Punjab News : ਭਾਰਤ ਸਰਕਾਰ ਅਤੇ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਦੇ ਵੱਲੋਂ ਵੱਡਾ ਫੈਸਲਾ 

By : BALJINDERK

Published : May 9, 2025, 8:25 pm IST
Updated : May 9, 2025, 8:25 pm IST
SHARE ARTICLE
 Amritsar Airport
Amritsar Airport

Punjab News : ਅੰਮ੍ਰਿਤਸਰ ਦਾ ਏਅਰਪੋਰਟ ਹੁਣ 15 ਮਈ ਤੱਕ ਰਹੇਗਾ ਪੂਰਨ ਤੌਰ ਤੇ ਬੰਦ 

Punjab News in Punjabi : ਭਾਰਤ ਸਰਕਾਰ ਅਤੇ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਦੇ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਅੰਮ੍ਰਿਤਸਰ ਦਾ ਏਅਰਪੋਰਟ ਹੁਣ 15 ਮਈ ਤੱਕ ਰਹੇਗਾ ਪੂਰਨ ਤੌਰ ਤੇ ਬੰਦ ਰਹੇਗਾ। ਲੋਕਲ ਅਤੇ ਇੰਟਰਨੈਸ਼ਨਲ ਫਲਾਈਟਾਂ ਉੜਾਨ ਨਹੀਂ ਭਰਨਗੀਆਂ।  ਅੰਮ੍ਰਿਤਸਰ ਦਾ ਹਵਾਈ ਅੱਡਾ ਪਹਿਲਾ 10 ਮਈ ਸਵੇਰੇ 5 ਵਜੇ ਤੱਕ ਬੰਦ ਕੀਤਾ ਗਿਆ ਸੀ ਪਰ ਤਾਜ਼ਾ ਫੈਸਲੇ ਦੇ ਅਨੁਸਾਰ ਅੰਮ੍ਰਿਤਸਰ ਦਾ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 15 ਮਈ ਤੱਕ ਬੰਦ ਰਹੇਗਾ। 

 (For more news apart from Big decision Government of India and Amritsar Airport Authority News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement