Faridkot Internet Suspend News: ਫ਼ਰੀਦਕੋਟ 'ਚ ਇੰਟਰਨੈੱਟ ਸੇਵਾਵਾਂ ਬੰਦ, DC ਦੇ ਆਦੇਸ਼ਾਂ ਦੇ ਚੱਲਦੇ ਇੰਟਰਨੈੱਟ ਸੇਵਾਵਾਂ ਬੰਦ
Published : May 9, 2025, 8:51 am IST
Updated : May 9, 2025, 8:51 am IST
SHARE ARTICLE
Internet services suspended in Faridkot News
Internet services suspended in Faridkot News

Faridkot Internet Suspend News: ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ ਸੇਵਾਵਾਂ

Internet services suspended in Faridkot News: ਭਾਰਤ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਵਲੋਂ ਹਮਲਾ ਕੀਤਾ ਗਿਆ ਪਰ ਭਾਰਤੀ ਫ਼ੌਜ ਨੇ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦਿੱਤਾ। ਭਾਰਤ ਨੇ ਪਾਕਿਸਤਾਨ ਦੇ ਸਾਰੇ ਹਮਲੇ ਨਾਕਾਮ ਕਰ ਦਿੱਤੇ ਹਨ।

ਇਸ ਵਿਚਾਲੇ ਸਰਹੱਦੀ ਖੇਤਰ ਦੇ ਲੋਕ ਪਿੰਡ ਖਾਲੀ ਕਰਕੇ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਹੇ ਹਨ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫ਼ਰੀਦਕੋਟ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।  ਰਾਤ ਤੋਂ ਹੀ ਇੰਟਰਨੈੱਟ ਸੇਵਾਵਾਂ ਬੰਦ ਪਈਆਂ ਹਨ। ਡੀਸੀ ਦੇ ਆਦੇਸ਼ਾਂ ਦੇ ਚੱਲਦੇ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। 


(For more news apart from 'Internet services suspended in Faridkot News'  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement