Pak-India News: ਪਾਕਿਸਤਾਨ ਦਾ ਮੁੜ ਹਮਲਾ, ਕਈ ਥਾਵਾਂ ’ਤੇ ਡੇਗੇ ਗਏ ਨਾਪਾਕ ਡਰੋਨ
Published : May 9, 2025, 11:05 pm IST
Updated : May 9, 2025, 11:05 pm IST
SHARE ARTICLE
Pak-India News:Pakistan attacks again, nefarious drones shot down in many places
Pak-India News:Pakistan attacks again, nefarious drones shot down in many places

ਤਿੰਨ ਸੂਬਿਆਂ ’ਚ ਸੁਣਾਈ ਦਿਤੇ ਧਮਾਕੇ

 Pak-India News: : ਸ਼ੁਕਰਵਾਰ  ਸ਼ਾਮ ਨੂੰ ਵੀ ਜੰਮੂ-ਕਸ਼ਮੀਰ, ਰਾਜਸਥਾਨ ਅਤੇ ਪੰਜਾਬ ’ਚ ਪਾਕਿਸਤਾਨ ਤੋਂ ਆਏ ਡਰੋਨਾਂ ਦਾ ਝੁੰਡ ਵੇਖਿਆ  ਗਿਆ। ਜੰਮੂ, ਸਾਂਬਾ (ਜੰਮੂ-ਕਸ਼ਮੀਰ), ਪਠਾਨਕੋਟ ਅਤੇ ਫਿਰੋਜ਼ਪੁਰ (ਪੰਜਾਬ) ਅਤੇ ਜੈਸਲਮੇਰ (ਰਾਜਸਥਾਨ) ’ਚ ਡਰੋਨ ਦੇਖੇ ਗਏ। ਇਨ੍ਹਾਂ ਇਲਾਕਿਆਂ ’ਚ ਬਾੜਮੇਰ ਅਤੇ ਪੋਖਰਨ ਸਮੇਤ ਕਈ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਦੇ ਜਵਾਬ ਵਿਚ ਬੁਧਵਾਰ  ਤੜਕੇ ਭਾਰਤ ਦੇ ਆਪਰੇਸ਼ਨ ਸਿੰਦੂਰ ਤੋਂ ਬਾਅਦ ਦੋਹਾਂ  ਗੁਆਂਢੀ ਦੇਸ਼ਾਂ ਵਿਚਾਲੇ ਤਣਾਅ ਕਾਫ਼ੀ ਵਧ ਗਿਆ ਸੀ।   

ਅਧਿਕਾਰੀਆਂ ਨੇ ਦਸਿਆ  ਕਿ ਧਮਾਕਿਆਂ ਦੀ ਆਵਾਜ਼ ਸੁਣਨ ਅਤੇ ਸਾਇਰਨ ਵੱਜਣ ਮਗਰੋਂ ਜੰਮੂ ਸ਼ਹਿਰ ਹਨੇਰੇ ’ਚ ਡੁੱਬ ਗਿਆ। ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ’ਚ ਕੰਟਰੋਲ ਰੇਖਾ ਨੇੜੇ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਪਾਕਿਸਤਾਨ ਵਲੋਂ ਗੋਲੀਬਾਰੀ ਕਾਰਨ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਬੰਕਰਾਂ ਜਾਂ ਹੋਰ ਥਾਵਾਂ ’ਤੇ ਭੇਜਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement