ਤੇਲ ਕੀਮਤਾਂ ਚ ਵਾਧਾ ਮੋਦੀ ਸਰਕਾਰ ਦਾ ਲੋਕ ਵਿਰੋਧੀ ਫ਼ੈਸਲਾ : ਧਰਮਸੋਤ
Published : Jun 9, 2020, 8:55 am IST
Updated : Jun 9, 2020, 8:55 am IST
SHARE ARTICLE
Sadhu Singh Dharamsot
Sadhu Singh Dharamsot

ਕੇਂਦਰ ਦੀ ਮੋਦੀ ਸਰਕਾਰ ਵਲੋਂ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 60 ਪੈਸੇ ਪ੍ਰਤੀ ਲੀਟਰ ਦੇ ਵਾਧੇ ਨੂੰ ਕਾਂਗਰਸ ਨੇ ਲੋਕ

ਚੰਡੀਗੜ੍ਹ, 8 ਜੂਨ (ਏ.ਐਸ. ਖੰਨਾ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 60 ਪੈਸੇ ਪ੍ਰਤੀ ਲੀਟਰ ਦੇ ਵਾਧੇ ਨੂੰ ਕਾਂਗਰਸ ਨੇ ਲੋਕ ਵਿਰੋਧੀ ਦਸਦਿਆਂ ਤੁਰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਤਿੰਨ ਮਹੀਨਿਆਂ ਤੋਂ ਕਰੋਨਾ ਦੀ ਮਾਰ ਝੱਲ ਰਹੇ ਦੇਸ਼ ਦੇ ਲੋਕਾਂ ਤੇ ਤੇਲ ਕੀਮਤਾਂ 'ਚ ਵਾਧਾ ਕਰ ਕੇ ਦੋਹਰੀ ਸੱਟ ਮਾਰੀ ਹੈ।

File PhotoFile Photo

ਉਨ੍ਹਾਂ ਕਿਹਾ ਕਿ ਕੰਮਾਕਾਰਾਂ ਤੋਂ ਵਾਂਝੇ ਤੇ ਆਰਥਿਕਤਾ ਨਾਲ ਝੂਜ ਰਹੇ ਦੇਸ਼ ਦੇ ਲੋਕਾਂ 'ਤੇ ਤੇਲ ਮੁੱਲ 'ਚ ਹੋਏ ਵਾਧੇ ਨਾਲ ਹੋਰ ਆਰਥਿਕ ਬੋਝ ਪਵੇਗਾ। ਇਸ ਤਰ੍ਹਾਂ ਕਰ ਕੇ ਕਿ ਮੋਦੀ ਸਰਕਾਰ ਨੇ ਕਰੋਨਾ ਮਾਹਾਂਮਾਰੀ ਦੌਰਾਨ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਦੇਸ਼ ਦੇ ਲੋਕਾਂ ਨਾਲ ਬੇਇਨਸਾਫ਼ੀ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement