ਮਾਨਸਾ ਦੇ 21 ਸਾਲਾ ਫੌਜੀ ਦੀ ਅਸਾਮ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

By : GAGANDEEP

Published : Jun 9, 2023, 6:26 pm IST
Updated : Jun 9, 2023, 6:26 pm IST
SHARE ARTICLE
photo
photo

ਸ਼ਨਿਚਰਵਾਰ ਨੂੰ ਪਿੰਡ ਪੁੱਜੇਗੀ ਦੇਹ

 

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਹਰੀ ਦੇ ਫ਼ੌਜ ’ਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਗੁਰਜਿੰਦਰ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਇਸ ਦੇ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਫ਼ੈਲ ਗਈ ਹੈ।

ਇਹ ਵੀ ਪੜ੍ਹੋ: ਐਸ.ਡੀ.ਐਮ.ਏ. ਵਲੋਂ ਘਟਨਾ ਪ੍ਰਤੀਕਿਰਿਆ ਟੀਮ ਨੂੰ ਦਿਸ਼ਾ ਦੇਣ ਅਤੇ ਸੰਵੇਦਨਸ਼ੀਲ ਬਣਾਉਣ ਲਈ ਵਰਕਸ਼ਾਪ ਦਾ ਆਯੋਜਨ 

ਮ੍ਰਿਤਕ ਦੇ ਦੋਸਤ ਗੁਰਲੀਨ ਸਿੰਘ ਨੇ ਦਸਿਆ ਕਿ ਉਸ ਦਾ ਦੋਸਤ 21 ਸਾਲਾ ਗੁਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਸਾਲ 2019 ’ਚ ਭਰਤੀ ਹੋਇਆ ਸੀ ਤੇ ਹੁਣ ਉਹ ਅਸਾਮ ਦੇ ਰੰਗੀਆ ’ਚ ਸਿਪਾਹੀ ਵਜੋਂ ਡਿਊਟੀ ਨਿਭਾਅ ਰਿਹਾ ਸੀ। ਅਚਾਨਕ ਹਾਰਟ ਅਟੈਕ ਨਾਲ ਉਸ ਦੀ ਮੌਤ ਹੋਣ ਬਾਰੇ ਦੱਸਿਆ ਗਿਆ ਹੈ। ਸ਼ਨਿਚਰਵਾਰ ਤਕ ਮ੍ਰਿਤਕ ਦੇਹ ਪਿੰਡ ਬੁਰਜ ਹਰੀ ਪੁੱਜੇਗੀ।

ਇਹ ਵੀ ਪੜ੍ਹੋ: ਰੂਪਨਗਰ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਕੋਲੋਂ ਹਥਿਆਰ ਕੀਤੇ ਬਰਾਮਦ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement