ਮਾਨ ਸਰਕਾਰ ਦਾ ਵੱਡਾ ਐਕਸ਼ਨ, Bathinda ਦੇ DSP Harbans Singh ਨੂੰ ਕੀਤਾ suspend, ਜਾਣੋ ਵਜ੍ਹਾ
Published : Jun 9, 2025, 4:24 pm IST
Updated : Jun 9, 2025, 4:24 pm IST
SHARE ARTICLE
Big action of Mann government, Bathinda's DSP Harbans Singh suspended, know the reason
Big action of Mann government, Bathinda's DSP Harbans Singh suspended, know the reason

ਨਸ਼ੇ ਦੇ ਕੇਸਾਂ 'ਚ ਲਾਪਰਵਾਹੀ ਵਰਤਣ ਦੇ ਇਲਜ਼ਾਮ

Bathinda's DSP Harbans Singh suspended: ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਮੁਹਿੰਮ ਚਲਾਈ ਹੋਈ ਹੈ ਅਤੇ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ (Punjab Government )ਨੇ ਵੱਡਾ ਐਕਸ਼ਨ ਲੈਂਦਿਆ ਹੀ ਬਠਿੰਡੇ ਦੇ ਡੀਐਸਪੀ ਹਰਬੰਸ ਸਿੰਘ (DSP Harbans Singh ) ਨੂੰ ਮੁਅੱਤਲ (suspend) ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਸ਼ੇ ਦੇ ਕੇਸਾਂ (Drug cases) ਵਿੱਚ ਲਾਪਰਵਾਹੀ ਵਰਤਣ ਦੇ ਇਲਜ਼ਾਮ ਲੱਗੇ ਹਨ।

ਉਧਰ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ੇ ਦੇ ਖਿਲਾਫ਼ ਕਿਸੇ ਵੀ ਕਾਰਵਾਈ ਵਿੱਚ ਢਿੱਲ ਨੂੰ ਬਰਦਾਸ਼ਤ ਨਹੀਂ ਕਰਾਂਗੇ। ਸਰਕਾਰ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਭ੍ਰਿਸ਼ਟ ਤੇ ਤਸਕਰਾਂ ਦਾ ਸਾਥ ਦੇਣ ਵਾਲੇ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

(For more news apart from Bathinda's DSP Harbans Singh suspend in punjabi News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement