ਪਟਰੌਲ-ਡੀਜ਼ਲ ਦੇ ਬਾਅਦ ਦਿੱਲੀ 'ਚ ਹੁਣ ਸੀਐਨਜੀ ਵੀ ਹੋਈ ਮਹਿੰਗੀ
Published : Jul 9, 2021, 7:20 am IST
Updated : Jul 9, 2021, 7:20 am IST
SHARE ARTICLE
IMAGE
IMAGE

ਪਟਰੌਲ-ਡੀਜ਼ਲ ਦੇ ਬਾਅਦ ਦਿੱਲੀ 'ਚ ਹੁਣ ਸੀਐਨਜੀ ਵੀ ਹੋਈ ਮਹਿੰਗੀ

ਨਵੀਂ ਦਿੱਲੀ, 8 ਜੁਲਾਈ : ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਰੀਕਾਰਡ ਵਾਧੇ ਵਿਚਕਾਰ ਦਿੱਲੀ ਸਮੇਤ ਕਈ ਸ਼ਹਿਰਾਂ 'ਚ ਵੀਰਵਾਰ ਨੂੰ  ਸੀ.ਐਨ.ਜੀ ਵੀ ਮਹਿੰਗੀ ਹੋ ਗਈ | ਸੀਐਨਜੀ ਦੀ ਕੀਮਤਾਂ ਵਿਚ ਵਾਧਾ ਹੋਣ ਕਰ ਕੇ ਇਹ ਵਾਧਾ ਕੀਤਾ ਗਿਆ ਹੈ | ਦਿੱਲੀ 'ਚ ਸੀਐਨਜੀ ਅਤੇ ਘਰੇਲੂ ਰਸੋਈ ਗੈਸ ਵੇਚਣ ਵਾਲੀ ਕੰਪਨੀ ਇੰਦਰਪ੍ਰਸਥ ਗੈਸ ਲਿਮਿਟੇਡ (ਆਈਜੀਐਲ) ਨੇ ਸੀਐਨਜੀ ਦੀ ਕੀਮਤ 90 ਪੈਸੇ ਪ੍ਰਤੀ ਕਿਲੋ ਅਤੇ ਰਸੋਈ ਗੈਸ ਦੀ ਕੀਮਤ 1.25 ਰੁਪਏ ਪ੍ਰਤੀ ਘਨ ਮੀਟਰ ਵਧਾ ਦਿਤੀ | ਆਈਜੀਐਲ ਨੇ ਟਵੀਟ ਕਰ ਕੇ ਕਿਹਾ, ''ਦਿੱਲੀ 'ਚ ਸੀਐਨਜੀ ਦੀ ਪ੍ਰਚੂਨ ਕੀਮਤ 8 ਜੁਲਾਈ 2021 ਨੂੰ  ਸਵੇਰੇ 6 ਵਜੇ ਤੋਂ 43.40 ਰੁਪਏ ਪ੍ਰਤੀ ਕਿਲੋ ਤੋਂ ਵੱਧ ਕੇ 44.30 ਰੁਪਏ ਪ੍ਰਤੀ ਕਿਲੋ ਹੋ ਗਈ ਹੈ |         (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement