ਨਸ਼ਾ ਤਸਕਰੀ ਮਾਮਲੇ 'ਚ ਵਿਧਾਇਕ ਸੁਖਪਾਲ ਖਹਿਰਾ ਦਾ ਸਾਬਕਾ ਪੀ.ਐਸ.ਓ. ਗ੍ਰਿਫ਼ਤਾਰ
Published : Aug 9, 2025, 1:01 pm IST
Updated : Aug 9, 2025, 1:01 pm IST
SHARE ARTICLE
Former PSO of MLA Sukhpal Khaira Arrested in Drug Smuggling Case Latest News in Punjabi 
Former PSO of MLA Sukhpal Khaira Arrested in Drug Smuggling Case Latest News in Punjabi 

10 ਸਾਲਾਂ ਤੋਂ ਫ਼ਰਾਰ ਜੋਗਾ ਸਿੰਘ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

Former PSO of MLA Sukhpal Khaira Arrested in Drug Smuggling Case Latest News in Punjabi ਨਸ਼ਾ ਤਸਕਰੀ ਮਾਮਲੇ 'ਚ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦਾ ਸਾਬਕਾ ਪੀ.ਐਸ.ਓ. ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਜੋਗਾ ਸਿੰਘ 10 ਸਾਲਾਂ ਤੋਂ ਫ਼ਰਾਰ ਚੱਲ ਰਿਹਾ ਸੀ।

ਪੰਜਾਬ ਪੁਲਿਸ ਨੇ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਨਸ਼ਿਆਂ ਵਿਰੁਧ ਛੇੜੀ ਮੁਹਿੰਮ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀ.ਐਸ.ਓ. ਜੋਗਾ ਸਿੰਘ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਹੈ।

ਦੱਸ ਦਈਏ ਕਿ 2015 ਦੇ ਡਰੱਗਜ਼ ਕੇਸ ’ਚ ਖਹਿਰਾ ਦਾ ਨਾਮ ਆਇਆ ਸੀ, ਜਿਸ ਵਿਚ ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਸ ਕੇਸ ’ਚ ਫ਼ਾਜ਼ਿਲਕਾ ਪੁਲਿਸ ਨੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕਟ ਅਤੇ 2 ਪਾਕਿਸਤਾਨੀ ਸਿਮ ਕਾਰਡ ਬਰਾਮਦ ਹੋਏ ਸਨ। ਇਸੇ ਕੇਸ ’ਚ ਜੋਗਾ ਸਿੰਘ ਦਾ ਵੀ ਨਾਮ ਸਾਹਮਣੇ ਆਇਆ ਸੀ, ਜੋ ਪਿਛਲੇ 10 ਸਾਲ ਫ਼ਰਾਰ ਰਹਿਣ ਤੋਂ ਬਾਅਦ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੁਣ ਪੰਜਾਬ ਪੁਲਿਸ ਵਲੋਂ ਜੋਗਾ ਸਿੰਘ ਤੋਂ ਪੁੱਛਗਿੱਛ ਕਰ ਕੇ ਖਹਿਰਾ ਕਨੈਕਸ਼ਨ ਸਮੇਤ ਪੂਰੇ ਨੈੱਟਵਰਕ ਨੂੰ ਤੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ।

(For more news apart from Former PSO of MLA Sukhpal Khaira Arrested in Drug Smuggling Case Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement