ਪੰਜਾਬ 'ਚ ਅੱਜ 930 ਨਵੇਂ ਕੋਰੋਨਾ ਮਰੀਜ਼ ਮਿਲੇ, 29 ਦੀ ਗਈ ਜਾਨ
Published : Oct 9, 2020, 2:18 am IST
Updated : Oct 9, 2020, 2:18 am IST
SHARE ARTICLE
image
image

ਪੰਜਾਬ 'ਚ ਅੱਜ 930 ਨਵੇਂ ਕੋਰੋਨਾ ਮਰੀਜ਼ ਮਿਲੇ, 29 ਦੀ ਗਈ ਜਾਨ

ਚੰਡੀਗੜ੍ਹ, 8 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਅੱਜ ਪੰਜਾਬ 'ਚ 930 ਨਵੇਂ ਮਰੀਜ਼ ਸਾਹਮਣੇ ਆਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤਕ 121716 ਲੋਕ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ 107200 ਮਰੀਜ਼ ਠੀਕ ਹੋ ਚੁਕੇ, ਬਾਕੀ 10775 ਮਰੀਜ਼ ਇਲਾਜ ਅਧੀਨ ਹਨ। ਅੱਜ 1615 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 228 ਮਰੀਜ਼ ਆਕਸੀਜਨ ਅਤੇ 42 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਵੈਂਟੀਲੇਟਰ ਸਹਾਰੇ ਰਖਿਆ ਗਿਆ ਹੈ। ਕੋਰੋਨਾ ਕਾਰਨ ਇਕ ਦਿਨ ਵਿਚ 29 ਵਿਅਕਤੀਆਂ ਦੀ ਮੌਤ ਹੋਈ ਹੈ। ਅੱਜ ਸੱਭ ਤੋਂ ਵੱਧ ਨਵੇਂ ਮਾਮਲੇ ਮੁਹਾਲੀ ਤੋਂ 155, ਜਲੰਧਰ ਤੋਂ 122, ਲੁਧਿਆਣਾ 89, ਅੰਮ੍ਰਿਤਸਰ ਤੋਂ 100 ਤੇ ਗੁਰਦਾਸਪੁਰ ਤੋਂ 60 ਨਵੇਂ ਪਾਜ਼ੇਟਿਵ ਮਰੀਜ਼ ਸ਼ਾਹਮਣੇ imageimageਆਏ ਹਨ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement