Nobel Peace Prize 2020 -"ਵਰਲਡ ਫੂਡ ਪ੍ਰੋਗਰਾਮ" ਨੂੰ ਮਿਲਿਆਂ ਨੋਬਲ ਸ਼ਾਂਤੀ ਪੁਰਸਕਾਰ
Published : Oct 9, 2020, 4:52 pm IST
Updated : Oct 9, 2020, 4:59 pm IST
SHARE ARTICLE
Nobel Peace Prize 2020
Nobel Peace Prize 2020

ਕੋਰੋਨਾ ਵਾਇਰਸ ਸੰਕਟ ਦੇ ਸਮੇਂ ਵਿਸ਼ਵ ਵਿੱਚ ਵੱਡੇ ਪੱਧਰ ‘ਤੇ ਲੋੜਵੰਦਾਂ ਨੂੰ ਭੋਜਨ ਖਵਾਉਣ ਅਤੇ ਉਨ੍ਹਾਂ ਦੀ ਸਹਾਇਤਾ ਲਈ ਕੀਤੀ ਗਈ ਹੈ।

ਨਵੀਂ ਦਿੱਲੀ- ਨਾਰਵੇ ਦੀ ਨੋਬਲ ਕਮੇਟੀ ਵਲੋਂ ਇਸ ਸਾਲ ਨੋਬਲ ਸ਼ਾਂਤੀ ਪੁਰਸਕਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਲ 2020 ਦਾ ਨੋਬਲ ਸ਼ਾਂਤੀ ਪੁਰਸਕਾਰ  ਵਿਸ਼ਵ ਖੁਰਾਕ ਪ੍ਰੋਗਰਾਮ ਸੰਗਠਨ (ਵਰਲਡ ਫੂਡ ਪ੍ਰੋਗਰਾਮ) ਨੂੰ ਦਿੱਤਾ ਗਿਆ ਹੈ। ਇਸਦੀ ਚੋਣ ਕੋਰੋਨਾ ਵਾਇਰਸ ਸੰਕਟ ਦੇ ਸਮੇਂ ਵਿਸ਼ਵ ਵਿੱਚ ਵੱਡੇ ਪੱਧਰ ‘ਤੇ ਲੋੜਵੰਦਾਂ ਨੂੰ ਭੋਜਨ ਖਵਾਉਣ ਅਤੇ ਉਨ੍ਹਾਂ ਦੀ ਸਹਾਇਤਾ ਲਈ ਕੀਤੀ ਗਈ ਹੈ। ਨਾਰਵੇ ਦੀ ਨੋਬਲ ਕਮੇਟੀ ਨੇ ਸ਼ੁੱਕਰਵਾਰ ਨੂੰ ਇਸਦਾ ਐਲਾਨ ਕੀਤੀ ਹੈ।

nobel peace prizeNobel Peace Prizeਵਿਸ਼ਵ ਭੋਜਨ ਪ੍ਰੋਗਰਾਮ
ਇਹ ਦੁਨੀਆ ਦੀ ਸਭ ਤੋਂ ਵੱਡੀ ਸੰਸਥਾ ਹੈ ਜੋ ਭੁੱਖ ਤੇ ਭੋਜਨ ਸੁਰੱਖਿਆ ਦੀ ਸਮੱਸਿਆ ਦਾ ਹੱਲ ਕਰਦੀ ਹੈ। ਸਾਲ 2019 'ਚ WFP ਨੇ 88 ਦੇਸ਼ਾਂ ਚ ਕਰੀਬ 100 ਮਿਲੀਅਨ ਲੋਕਾਂ ਨੂੰ ਸਹਾਇਤਾ ਪਹੁੰਚਾਈ ਸੀ ਜੋ ਗੰਭੀਰ ਭੁੱਖਮਰੀ ਦੇ ਸ਼ਿਕਾਰ ਸੀ। ਵਿਸ਼ਵ ਭੋਜਨ ਪ੍ਰੋਗਰਾਮ (ਭਾਵ) WFP ਭੁੱਖਮਰੀ ਨਜਿੱਠਣ ਤੇ ਖਾਣਾ ਸੁਰੱਖਿਆ 'ਤੇ ਕੇਂਦਰਿਤ ਸੰਟੁਕਤ ਸੂਬਾ ਏਜੰਸੀ ਹੈ। 

ਕਿਸ ਨੂੰ ਮਿਲਦਾ ਨੋਬਲ ਸ਼ਾਂਤੀ ਪੁਰਸਕਾਰ
ਨੋਬਲ ਸ਼ਾਂਤੀ ਪੁਰਸਕਾਰ ਉਸ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ, ਜਿਸ ਨੇ ਦੁਨੀਆ ਭਰ 'ਚ ਸ਼ਾਂਤੀ ਦੇ ਖੇਤਰ 'ਚ ਕੋਈ ਬਹੁਤ ਹੀ ਪ੍ਰਭਾਵਸ਼ਾਲੀ ਕੰਮ ਕੀਤਾ ਹੋਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement