ਪੰਜਾਬ AGTF ਨੇ ਭਗੌੜੇ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਕੀਤਾ ਕਾਬੂ
Published : Oct 9, 2022, 8:46 pm IST
Updated : Oct 9, 2022, 8:46 pm IST
SHARE ARTICLE
 Punjab AGTF nabbed fugitive Deepak Tinu's girlfriend
Punjab AGTF nabbed fugitive Deepak Tinu's girlfriend

ਮਾਨਸਾ ਪੁਲਿਸ ਨੂੰ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ 

 

ਮਾਨਸਾ : ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ 'ਚ ਪੰਜਾਬ ਏਜੀਟੀਐਫ ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਭਗੌੜੇ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਤੋਂ ਬਾਅਦ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਨਸਾ ਪੁਲਿਸ ਨੂੰ 14 ਅਕਤੂਬਰ ਤੱਕ 5 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਲੜਕੀ ਦਾ ਨਾਂ ਜਤਿੰਦਰ ਕੌਰ ਹੈ ਜੋ ਕਿ ਲੁਧਿਆਣਾ ਦੀ ਰਹਿਣ ਵਾਲੀ ਹੈ ਅਤੇ ਉਸ ਨੇ ਪੁਲਿਸ ਨੂੰ ਦੱਸਿਆ ਹੈ ਕਿ ਦੀਪਕ ਟੀਨੂੰ ਨੇ ਗੋਵਿੰਦਵਾਲ ਸਾਹਿਬ 'ਚ ਫਰਾਰ ਹੋਣ ਦੀ ਯੋਜਨਾ ਬਣਾਈ ਅਤੇ ਕਾਮਯਾਬ ਹੋ ਗਿਆ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਟੀਨੂੰ ਭਾਰਤ ਛੱਡ ਕੇ ਵਿਦੇਸ਼ ਫਰਾਰ ਹੋ ਚੁੱਕਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement