CM Bhagwant Mann: CM ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਹੁਕਮ, ਰੋਜ਼ਾਨਾ 7 ਤੋਂ 8 ਮੰਡੀਆਂ ਦਾ ਨਿਰੀਖਣ ਕਰਨ ਲਈ ਕਿਹਾ
Published : Oct 9, 2024, 5:42 pm IST
Updated : Oct 9, 2024, 5:42 pm IST
SHARE ARTICLE
CM Bhagwant Mann issued orders to the Deputy Commissioners News
CM Bhagwant Mann issued orders to the Deputy Commissioners News

CM Bhagwant Mann: ਦਾਣਾ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ- CM ਭਗਵੰਤ ਮਾਨ

CM Bhagwant Mann issued orders to the Deputy Commissioners News: ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦੇ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦੀ ਜਾਂਚ ਕਰਨੀ ਪਵੇਗੀ

ਇਸ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਾਨਾ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪਣੀ ਪਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਗੰਭੀਰ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement