Faridkot News : ਫਰੀਦਕੋਟ ’ਚ ਤਿੰਨ ਅਣਪਛਾਤਿਆਂ ਨੇ ਮੋਟਰਸਾਈਕਲ ਸਵਾਰ ’ਤੇ ਕੀਤੀ ਗੋਲ਼ੀਬਾਰੀ 

By : BALJINDERK

Published : Oct 9, 2024, 8:45 pm IST
Updated : Oct 9, 2024, 8:45 pm IST
SHARE ARTICLE
ਮ੍ਰਿਤਕ ਦੀ ਗੁਰਪ੍ਰੀਤ ਸਿੰਘ ਦੀ ਫ਼ਾਈਲ ਫੋਟੋ
ਮ੍ਰਿਤਕ ਦੀ ਗੁਰਪ੍ਰੀਤ ਸਿੰਘ ਦੀ ਫ਼ਾਈਲ ਫੋਟੋ

Faridkot News : ਜ਼ਖ਼ਮੀ ਹਾਲਤ ਨੌਜਵਾਨ ਨੂੰ ਹਸਪਤਾਲ ’ਚ ਕਰਵਾਇਆ ਭਰਤੀ, ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਨੌਜਵਾਨ ਨੇ ਤੋੜਿਆ ਦਮ 

Faridkot News : ਫਰੀਦਕੋਟ ਦੇ ਪਿੰਡ ਹਰੀ ਨੌਂ ਚ ਵਾਪਰੀ ਵੱਡੀ ਘਟਨਾ,ਤਿੰਨ ਅਣਪਛਾਤੇ ਬਾਇਕ ਸਵਾਰਾ ਵੱਲੋਂ ਇੱਕ ਨੌਜਵਾਨ ਤੇ ਕੀਤੀ ਫਾਇਰਿੰਗ,ਨੌਜਵਾਨ ਨੂੰ ਵੱਜੀਆਂ ਤਿੰਨ ਗੋਲੀਆਂ,ਜਖਮੀ ਹਾਲਤ ਲਿਆਂਦਾ ਫਰੀਦਕੋਟ ਦੇ ਮੈਡੀਕਲ ਹਸਪਤਾਲ ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤ ਘੋਸ਼ਿਤ ਕੀਤਾ,ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਮਰ 32 ਸਾਲ ਵੱਜੋਂ ਹੋਈ।

(For more news apart from three unidentified persons opened fire on a motorcycle rider In Faridkot News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement