ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ 22 ਅਕਤੂਬਰ ਨੂੰ ਸੱਦਿਆ ਸੈਸ਼ਨ
Published : Oct 9, 2026, 7:23 pm IST
Updated : Oct 9, 2026, 7:23 pm IST
SHARE ARTICLE
Punjab government convenes Vidhan Sabha session on October 22
Punjab government convenes Vidhan Sabha session on October 22

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਜਾਣਕਾਰੀ, 3 ਦਿਨਾਂ ਦਾ ਹੋਵੇਗਾ ਸੈਸ਼ਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਨਵਾਂ ਸੈਸ਼ਨ 22 ਅਕਤੂਬਰ ਨੂੰ ਸੱਦਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਂਝੀ ਕੀਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਵਿਧਾਨ ਸਭਾ ਸੈਸ਼ਨ ਕੁੱਲ 3 ਦਿਨਾਂ ਦਾ ਹੋਵੇਗਾ, ਜਿਸ ਦੌਰਾਨ ਸੂਬੇ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement