ਸਮਰਾਲਾ 'ਚ ਵਾਪਰਿਆ ਦਰਦਨਾਕ ਹਾਦਸਾ, 19 ਸਾਲਾ ਮੁਟਿਆਰ ਦੀ ਮੌਤ
Published : Nov 9, 2021, 1:13 pm IST
Updated : Nov 9, 2021, 1:13 pm IST
SHARE ARTICLE
Navdeep Kaur
Navdeep Kaur

ਕੁੱਝ ਦਿਨ ਬਾਅਦ ਜਾਣਾ ਸੀ ਕੈਨੇਡਾ

 

 ਲੁਧਿਆਣਾ: ਸਮਰਾਲਾ 'ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ ਸਵਾਰ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 19 ਸਾਲਾ ਕੁੜੀ ਦੀ ਮੌਕੇ ’ਤੇ ਹੀ ਮੋਤ ਹੋ ਗਈ, ਜਦਕਿ ਦੂਜੀ ਕੁੜੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

 

19-year-old girl dies in tragic accident in Samrala
19-year-old girl dies in tragic accident in Samrala

 

ਮ੍ਰਿਤਕ ਕੁੜੀ ਦੀ ਪਹਿਚਾਣ ਨਵਦੀਪ ਕੌਰ ਵਾਸੀ ਮਾਦਪੁਰ  ਵਜੋਂ ਹੋਈ ਹੈ । ਜੋ ਕਿ ਸਾਬਕਾ ਸਰਪੰਚ ਦੀ ਧੀ ਸੀ ਮ੍ਰਿਤਕ ਨਵਦੀਪ  ਨੇ ਕੁੱਝ ਦਿਨ ਬਾਅਦ ਕੈਨੇਡਾ ਜਾਣਾ ਸੀ।  ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਮਰਾਲਾ ਦੇ ਲੁਧਿਆਣਾ ਰੋਡ ’ਤੇ ਕਮਲ ਪੈਟਰੋਲ ਪੰਪ ਅੱਗੇ ਵਾਪਰਿਆ ਹੈ।

 

19-year-old girl dies in tragic accident in Samrala
19-year-old girl dies in tragic accident in Samrala

 

ਸਮਰਾਲਾ ਤੋਂ ਲੁਧਿਆਣਾ ਜਾ ਰਹੀ ਬੱਸ ਸਾਹਮਣੇ ਤੋਂ ਟੱਕਰ ਮਾਰਦੀ ਹੋਈ ਇਨ੍ਹਾਂ ਸਕੂਟਰੀ ਸਵਾਰ ਕੁੜੀਆਂ ’ਤੇ ਜਾ ਚੜੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਕਰ ਦਿੱਤੀ ਹੈ।

 

19-year-old girl dies in tragic accident in Samrala
19-year-old girl dies in tragic accident in Samrala

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement