ਨਵਜੋਤ ਸਿੱਧੂ ਅੱਗੇ ਝੁਕੀ ਚੰਨੀ ਸਰਕਾਰ, ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਮਨਜ਼ੂਰ
Published : Nov 9, 2021, 6:33 pm IST
Updated : Nov 9, 2021, 9:20 pm IST
SHARE ARTICLE
Punjab Cabinet Accepts APS Deol's Resignation as Advocate General
Punjab Cabinet Accepts APS Deol's Resignation as Advocate General

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਦੇ ਨਾਲ ਬੈਠੇ ਸੀਐਮ ਚੰਨੀ ਨੇ ਮੀਡੀਆ ਨੂੰ ਦੱਸਿਆ ਕਿ ਭਲਕੇ ਸੂਬੇ ਦੇ ਲੋਕਾਂ ਨੂੰ ਨਵਾਂ ਐਡਵੋਕੇਟ ਜਨਰਲ ਦਿੱਤਾ ਜਾਵੇਗਾ।  ਦੱਸ ਦਈਏ ਕਿ ਚੰਨੀ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸੂਬੇ ਵਿਚ ਏਜੀ ਅਤੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਤਕਰਾਰ ਚੱਲ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement