Lawrence Bishnoi News: ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚ ਹੋਈ ਇੰਟਰਵਿਊ ਦਾ ਮਾਮਲਾ: ਸਰਕਾਰ ਨੂੰ ਜਵਾਬ ਦੇਣ ਲਈ ਮਿਲਿਆ 1 ਮਹੀਨੇ ਦਾ ਸਮਾਂ
Published : Nov 9, 2023, 3:58 pm IST
Updated : Nov 9, 2023, 3:58 pm IST
SHARE ARTICLE
Lawrence Bishnoi
Lawrence Bishnoi

ਹਾਈਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ 7 ਮਹੀਨੇ ਪਹਿਲਾਂ ਬਣੀ ਜਾਂਚ ਕਮੇਟੀ ਨੇ ਇਸ ਮਾਮਲੇ 'ਚ ਹੁਣ ਤੱਕ ਕੀ ਕਾਰਵਾਈ ਕੀਤੀ ਹੈ?

Lawrence Bishnoi News:  ਜੇਲ੍ਹ 'ਚੋਂ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਇਕ ਵਾਰ ਫਿਰ ਚਰਚੇ ਹੋ ਰਹੇ ਹਨ। ਇਸ ਮਾਮਲੇ ਵਿਚ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 15 ਦਿਨਾਂ ਵਿਚ ਸਟੇਟਸ ਰਿਪੋਰਟ ਮੰਗੀ ਹੈ ਤੇ ਜਵਾਬ ਦੇਣ ਲਈ 1 ਮਹੀਨਾ ਦਿੱਤਾ ਹੈ। 

ਹਾਈਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ 7 ਮਹੀਨੇ ਪਹਿਲਾਂ ਬਣੀ ਜਾਂਚ ਕਮੇਟੀ ਨੇ ਇਸ ਮਾਮਲੇ 'ਚ ਹੁਣ ਤੱਕ ਕੀ ਕਾਰਵਾਈ ਕੀਤੀ ਹੈ? ਇਹ ਜਵਾਬ ਦਿੱਤਾ ਜਾਵੇ। ਹਾਈਕੋਰਟ ਨੇ ਏ.ਡੀ.ਜੀ.ਪੀ ਨੂੰ ਹਲਫਨਾਮਾ ਦੇ ਕੇ 15 ਦਿਨਾਂ 'ਚ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ।

ਪੰਜਾਬ ਸਰਕਾਰ ਦੀ ਮੰਗ 'ਤੇ ਜਾਂਚ ਕਮੇਟੀ ਨੂੰ ਇਸ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਕਿਹਾ ਗਿਆ ਹੈ। ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਐਡਵੋਕੇਟ ਤਨੂ ਬੇਦੀ ਨੂੰ ਅਦਾਲਤੀ ਮਿੱਤਰ ਨਿਯੁਕਤ ਕੀਤਾ ਗਿਆ ਹੈ, ਜੋ ਇਸ ਮਾਮਲੇ ਵਿਚ ਤੱਥ ਪੇਸ਼ ਕਰਕੇ ਅਦਾਲਤ ਦੀ ਮਦਦ ਕਰਨਗੇ।  

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement