Mohali News : ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

By : BALJINDERK

Published : Nov 9, 2024, 7:30 pm IST
Updated : Nov 9, 2024, 7:30 pm IST
SHARE ARTICLE
ਗ੍ਰਿਫ਼ਤਾਰ ਕੀਤੇ ਗਏ ਸ਼ੂਟਰ
ਗ੍ਰਿਫ਼ਤਾਰ ਕੀਤੇ ਗਏ ਸ਼ੂਟਰ

Mohali News : ਕਾਊਂਟਰ ਇੰਟੈਲੀਜੈਂਸ ਵਿੰਗ ਨੇ ਖਰੜ ਤੋਂ ਦੋਵਾਂ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

Mohali News : ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਤਲਕਾਂਡ 'ਚ ਸ਼ਾਮਲ ਦੋਵਾਂ ਸ਼ੂਟਰਾਂ ਨੂੰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਖਰੜ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਅਰਸ਼ ਡੱਲਾ ਗੈਂਗ ਨਾਲ ਜੁੜੇ ਹਨ।

ਦੱਸ ਦੇਈਏ  ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ‘ਚ ਜ਼ਿਲ੍ਹਾ ਫਰੀਦਕੋਟ ਪੁਲਿਸ ਨੇ ਕੁਝ ਦਿਨ ਪਹਿਲਾਂ 2 ਸ਼ੱਕੀ ਸ਼ੂਟਰਾਂ ਦੇ ਸਕੈੱਚ ਜਾਰੀ ਕੀਤੇ ਹਨ। 9 ਅਕਤੂਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀਆਂ ਚਲਾ ਕੇ ਪਿੰਡ ਹਰੀ ਨੌ ਜ਼ਿਲ੍ਹਾ ਫ਼ਰੀਦਕੋਟ ’ਚ ਗੁਰਪ੍ਰੀਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ।  ਇਸ ਕਤਲ ਮਾਮਲੇ 'ਚ MP ਅੰਮ੍ਰਿਤਪਾਲ ਸਿੰਘ ਵੀ ਨਾਮਜ਼ਦ ਹੈ। 

(For more news apart from  Police got big success in Gurpreet Singh Harino murder case News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement