ਪੰਜਾਬ ਮੁੱਖ ਮੰਤਰੀ ਦੇ ਪੀ.ਜੀ.ਈ ਵਿਚ ਕੀਤੇ ਸਾਰੇ ਟੈਸਟ ਠੀਕ, 48 ਘੰਟੇ ਲਈ ਆਰਾਮ ਦੀ ਸਲਾਹ
Published : Dec 9, 2018, 7:48 pm IST
Updated : Dec 9, 2018, 7:48 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੀ.ਜੀ.ਆਈ ਹਸਪਤਾਲ ਵਿਖੇ ਅਪਣੇ ਕੁਝ ਟੈਸਟ...

ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੀ.ਜੀ.ਆਈ ਹਸਪਤਾਲ ਵਿਖੇ ਅਪਣੇ ਕੁਝ ਟੈਸਟ ਕਰਵਾਏ। ਪਿਛਲੇ ਹਫ਼ਤੇ ਵਾਇਰਲ ਬੁਖ਼ਾਰ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਟੈਸਟ ਮੁੜ ਕਰਵਾਏ ਹਨ। ਪੀ.ਜੀ.ਆਈ ਦੇ ਡਾਕਟਰਾਂ ਅਨੁਸਾਰ ਸਾਰੇ ਟੈਸਟ ਠੀਕ ਹਨ ਅਤੇ ਮੁੱਖ ਮੰਤਰੀ ਨੂੰ ਵਾਇਰਲ ਬੁਖ਼ਾਰ ਦੀ ਵਜ੍ਹਾ ਕਾਰਨ ਮਾਮੂਲੀ ਜਿਹੀ ਕਮਜ਼ੋਰੀ ਹੈ।

ਡਾਕਟਰਾਂ ਅਨੁਸਾਰ ਉਨ੍ਹਾਂ ਦੇ ਕੀਤੇ ਗਏ ਸਾਰੇ ਟੈਸਟ ਠੀਕ ਨਿਕਲੇ ਹਨ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਨੂੰ 48 ਘੰਟੇ ਲਈ ਆਰਾਮ ਦੀ ਸਲਾਹ ਦਿਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement