Khanuri Border News : ਖਨੌਰੀ ਬਾਰਡਰ 'ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ

By : BALJINDERK

Published : Dec 9, 2024, 2:51 pm IST
Updated : Dec 9, 2024, 2:51 pm IST
SHARE ARTICLE
ਮਨਦੀਪ ਸਿੰਘ ਸਿੱਧੂ ਡੱਲੇਵਾਲ ਦੀ ਸਿਹਤ ਦਾ ਹਾਲ ਪੁੱਛਦੇ ਹੋਏ
ਮਨਦੀਪ ਸਿੰਘ ਸਿੱਧੂ ਡੱਲੇਵਾਲ ਦੀ ਸਿਹਤ ਦਾ ਹਾਲ ਪੁੱਛਦੇ ਹੋਏ

Khanuri Border News : ਸਾਰੇ ਕਿਸਾਨਾਂ ਵਲੋਂ ਭਲਕੇ ਮਰਨ ਵਰਤ ਰੱਖਿਆ ਜਾਵੇਗਾ  

Khanuri Border News : ਖਨੌਰੀ ਬਾਰਡਰ ਉੱਪਰ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ 14ਵਾਂ ਦਿਨ ਮਰਨ ਵਰਤ ’ਤੇ ਪਹੁੰਚ ਚੁੱਕਿਆ  ਹੈ। ਖਨੌਰੀ ਬਾਰਡਰ 'ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਸੰਗਰੂਰ ਸਰਤਾਰ ਸਿੰਘ ਚਾਹਲ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ।

ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਡੱਲੇਵਾਲ ਸਾਹਿਬ ਦੀ ਸਿਹਤ ਖ਼ਰਾਬ ਹੈ। ਇਸ ਕਰਕੇ ਅੱਜ ਸਟੇਜ ’ਤੇ ਵੀ ਨਹੀਂ ਆ ਸਕਿਆ।  ਉਹਨਾਂ ਦਾ ਕਹਿਣਾ ਸੀ ਕਿ ਅਗਲੀ ਰਣਨੀਤੀ ਮੀਟਿੰਗ ਤੋਂ ਬਾਅਦ ਤੈਅ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਭਲਕੇ 10 ਦਸੰਬਰ ਨੂੰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ 15 ਦਿਨ ਪੂਰੇ ਹੋਣ ’ਤੇ ਖਨੌਰੀ ਮੋਰਚੇ ਉੱਪਰ ਕਿਸੇ ਵੀ ਚੁੱਲੇ ਵਿੱਚ ਅੱਗ ਨਹੀਂ ਬਲੇਗੀ। ਸਾਰੇ ਕਿਸਾਨਾਂ ਵਲੋਂ ਮਰਨ ਵਰਤ ਰੱਖਿਆ ਜਾਵੇਗਾ।

(For more news apart from DIG Patiala Range Mandeep Singh Sidhu arrived at Khanuri border to inquire about Dallewal health News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement