ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ
Published : Dec 9, 2024, 11:35 am IST
Updated : Dec 9, 2024, 1:56 pm IST
SHARE ARTICLE
Newly elected MLA from Barnala Kala Dhillon took oath
Newly elected MLA from Barnala Kala Dhillon took oath

ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ

 Newly elected MLA from Barnala Kala Dhillon took oath: ਬਰਨਾਲਾ ਵਿਧਾਨ ਸਭਾ ਹਲਕਾ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 

Newly elected MLA from Barnala Kala Dhillon took oathNewly elected MLA from Barnala Kala Dhillon took oath

ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਇਸ ਤੋਂ ਪਹਿਲਾਂ ਤਿੰਨ ਹੋਰ ਸੀਟਾਂ 'ਤੇ ਉਪ ਚੋਣ ਜਿੱਤਣ ਵਾਲੇ ਵਿਧਾਇਕਾਂ ਨੇ 2 ਦਸੰਬਰ ਨੂੰ ਸਹੁੰ ਚੁੱਕੀ ਸੀ। 

Newly elected MLA from Barnala Kala Dhillon took oath
Newly elected MLA from Barnala Kala Dhillon took oath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement