ਅਦਾਕਾਰ ਸੋਨੂੰ ਸੂਦ ਦੇ ਘਰ ਪਹੁੰਚੇ ਨਵਜੋਤ ਸਿੱਧੂ, ਮਾਲਵਿਕਾ ਸੂਦ ਅੱਜ ਕਾਂਗਰਸ 'ਚ ਹੋ ਸਕਦੇ ਹਨ ਸ਼ਾਮਲ
Published : Jan 10, 2022, 4:15 pm IST
Updated : Jan 10, 2022, 4:34 pm IST
SHARE ARTICLE
Navjot Sidhu arrives at Sonu Sood's house
Navjot Sidhu arrives at Sonu Sood's house

ਕੁਝ ਹੀ ਸਮੇਂ 'ਚ ਮੁੱਖ ਮੰਤਰੀ ਚੰਨੀ ਅਤੇ ਹਰੀਸ਼ ਚੌਧਰੀ ਵੀ ਮਾਲਵਿਕਾ ਸੂਦ ਸੱਚਰ ਦੇ ਘਰ ਪਹੁੰਚ ਰਹੇ

 

ਮੋਗਾ : ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਅੱਜ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਸੋਨੂੰ ਸੂਦ ਦੇ ਮੋਗੇ ਵਾਲੇ ਘਰ ਪਹੁੰਚ ਚੁੱਕੇ ਹਨ। ਕੁਝ ਹੀ ਸਮੇਂ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਰੀਸ਼ ਚੌਧਰੀ ਵੀ ਮਾਲਵਿਕਾ ਸੂਦ ਸੱਚਰ ਦੇ ਘਰ ਪਹੁੰਚ ਰਹੇ ਹਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਮਾਲਵਿਕਾ ਸੂਦ ਕਾਂਗਰਸ ਦਾ ਪੱਲਾ ਫੜ੍ਹਨਗੇ।

PHOTOPHOTO

ਇਸ ਰਸਮੀ ਐਲਾਨ ਦੌਰਾਨ ਸੋਨੂੰ ਸੂਦ ਵੀ ਆਪਣੀ ਭੈਣ ਨਾਲ ਮੌਜੂਦ ਰਹਿਣਗੇ। ਸੋਨੂੰ ਸੂਦ ਦੇ ਰਾਜਨੀਤੀ 'ਚ ਸਰਗਰਮ ਹੋਣ ਦੀਆਂ ਖ਼ਬਰਾਂ ਕਾਫ਼ੀ ਸਮੇਂ ਤੋਂ ਸੁਰਖੀਆਂ 'ਚ ਸਨ।

 

PHOTOPHOTO

 

ਉਹ ਮੋਗਾ 'ਚ ਕਈ ਸਮਾਜ ਸੇਵੀ ਪ੍ਰੋਗਰਾਮਾਂ 'ਚ ਹਿੱਸਾ ਲੈਂਦੇ ਵੀ ਨਜ਼ਰ ਆ ਚੁੱਕੇ ਹਨ। ਹਾਲਾਂਕਿ ਸੋਨੂੰ ਸੂਦ ਨੇ ਖ਼ੁਦ ਰਾਜਨੀਤੀ 'ਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੀ ਭੈਣ ਨੂੰ ਅੱਗੇ ਵਧਾਇਆ ਹੈ। 

 

 

PHOTOPHOTO

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement