ਪਠਾਨਕੋਟ 'ਚ ਹੋਇਆ ਕੋਰੋਨਾ ਦਾ ਧਮਾਕਾ, ਕੋਰੋਨਾ ਦੇ 290 ਨਵੇਂ ਮਾਮਲੇ ਆਏ ਸਾਹਮਣੇ 
Published : Jan 10, 2022, 4:21 pm IST
Updated : Jan 10, 2022, 4:21 pm IST
SHARE ARTICLE
Coronavirus
Coronavirus

ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 1314 

ਪਠਾਨਕੋਟ : ਸੂਬੇ ਵਿਚ ਕੋਰੋਨਾਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਰੋਜ਼ ਵੱਡੀ ਗਿਣਤੀ ਵਿਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਜਾਣਕਾਰੀ  ਪਠਾਨਕੋਟ ਤੋਂ ਹੈ ਜਿਥੇ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ।

coronaviruscoronavirus

ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 290 ਨਵੇਂ ਕੋਰੋਨਾ ਮਰੀਜ਼ ਆਏ ਹਨ। ਦੱਸ ਦੇਈਏ ਕਿ ਨਵੇਂ ਆਏ ਮਾਮਲਿਆਂ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 1314 ਹੋ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement