BSF recovers heroin: ਫਾਜ਼ਿਲਕਾ ’ਚ ਕੌਮਾਂਤਰੀ ਸਰਹੱਦ ਨੇੜਿਉਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
Published : Jan 10, 2024, 11:33 am IST
Updated : Jan 10, 2024, 11:33 am IST
SHARE ARTICLE
BSF recovers 6 kg heroin
BSF recovers 6 kg heroin

ਮੁਹਾਰ ਸੋਨਾ ਚੌਕੀ ਨੇੜੇ ਮਿਲੀ 6 ਕਿਲੋ ਤੋਂ ਵੱਧ ਹੈਰੋਇਨ

BSF recovers heroin: ਫ਼ਾਜ਼ਿਲਕਾ: ਭਾਰਤ ਪਾਕਿਸਤਾਨ ਸਰਹੱਦ ਨੇੜਿਉਂ ਸੀਮਾ ਸੁਰੱਖਿਆ ਬਲਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੀ 66 ਬਟਾਲੀਅਨ ਫ਼ਾਜ਼ਿਲਕਾ ਨੇ ਅੱਜ ਸਵੇਰੇ ਮੁਹਾਰ ਸੋਨਾ ਚੌਕੀ ਨੇੜਿਉਂ 3 ਕਿਲੋ ਹੈਰੋਇਨ ਬਰਾਮਦ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਸੁਰੱਖਿਆ ਬਲਾਂ ਨੇ ਕਰੀਬ 7 ਰਾਊਂਡ ਫਾਇਰ ਕੀਤੇ। ਹੈਰੋਇਨ ਬਰਾਮਦ ਹੋਣ ਮਗਰੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਜੀਜੀ ਬੇਸ ਦੇ ਨੇੜਿਉਂ 3 ਕਿਲੋ 880 ਗ੍ਰਾਮ ਹੈਰੋਇਨ ਹੋਰ ਬਰਮਾਦ ਹੋਈ ਹੈ। ਜਵਾਨਾਂ ਵਲੋਂ ਬਰਾਮਦ 6 ਕਿਲੋ 880 ਗ੍ਰਾਮ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ।

(For more Punjabi news apart from BSF recovers 6 kg heroin, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement