Punjab News: ਤੇਜ਼ਧਾਰ ਹਥਿਆਰਾਂ ਨਾਲ ਰੋਡਵੇਜ਼ ਡਰਾਈਵਰ ਦਾ ਕਤਲ
Published : Jan 10, 2024, 10:25 am IST
Updated : Jan 10, 2024, 10:31 am IST
SHARE ARTICLE
Punjab News: Roadways driver killed with sharp weapons
Punjab News: Roadways driver killed with sharp weapons

ਪੰਜਾਬ ਰੋਡਵੇਜ਼ ਤਰਨਤਾਰਨ ਦਾ ਡਰਾਈਵਰ ਸੀ ਮ੍ਰਿਤਕ

Punjab News: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਉਮਰ 30 ਸਾਲ ਨਿਵਾਸੀ ਪਿੰਡ ਘੜਕਾ ਵਜੋਂ ਹੋਈ ਹੈ।

ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਤਰਨਤਾਰਨ ਤੋਂ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਪੀਬੀ 10 ਐਚ ਜੀ 6228 ’ਤੇ ਸਵਾਰ ਹੋ ਕੇ ਦੇਰ ਸ਼ਾਮ ਅਪਣੇ ਪਿੰਡ ਜਾ ਰਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਕੋਟ ਮੁਹੰਮਦ ਤੋਂ ਜਾਮਾਰਾਏ ਸੜਕ ’ਤੇ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਨੇੜੇ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ। ਮੌਕੇ ’ਤੇ ਪਹੁੰਚੇ ਡੀਐਸਪੀ ਸਬ ਡਵੀਜ਼ਨ ਗੋਇੰਦਵਾਲ ਰਵੀਸ਼ੇਰ ਸਿੰਘ ਤੇ ਥਾਣਾ ਗੋਇੰਦਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

 (For more Punjabi news apart from Roadways driver killed with sharp weapons, stay tuned to Rozana Spokesman)

Tags: khadur sahib

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement