ਬੇਅਦਬੀ ਕੇਸ ’ਚ ਪੁਲਿਸ ਨੇ ਪ੍ਰਦੀਪ ਕਲੇਰ ਨੂੰ ਬਣਾਇਆ ਸਰਕਾਰੀ ਗਵਾਹ
Published : Jan 10, 2025, 7:43 am IST
Updated : Jan 10, 2025, 7:43 am IST
SHARE ARTICLE
Police make Pradeep Kler a government witness in sacrilege case
Police make Pradeep Kler a government witness in sacrilege case

ਅਦਾਲਤ ਨੇ ਸੌਦਾ ਸਾਧ ਨੂੰ ਜਾਰੀ ਕੀਤਾ ਨੋਟਿਸ

 

Police make Pradeep Kler a government witness in sacrilege case: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪ੍ਰਦੀਪ ਕਲੇਰ ਨੂੰ ਪੁਲਿਸ ਨੇ ਡੇਰਾ ਮੁਖੀ ਸੌਦਾ ਸਾਧ ਵਿਰੁਧ ਸਰਕਾਰੀ ਗਵਾਹ ਬਣਾ ਲਿਆ ਹੈ ਅਤੇ ਇਸ ਦੀ ਮਨਜ਼ੂਰੀ ਲਈ ਪੁਲਿਸ ਇੰਸਪੈਕਟਰ ਰਾਹੀਂ ਦਾਖ਼ਲ ਅਰਜ਼ੀ ’ਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੌਦਾ ਸਾਧ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

ਦੂਜੇ ਪਾਸੇ ਸੌਦਾ ਸਾਧ ਨੇ ਬੇਅਦਬੀ ਮਾਮਲੇ ਦੇ ਦੋਸ਼ ਪੱਤਰ ਦੇ ਕੁੱਝ ਦਸਤਾਵੇਜ਼ ਮੁਹਈਆ ਕਰਵਾਉਣ ਲਈ ਬੇਨਤੀ ਕੀਤੀ ਹੈ ਜਿਸ ’ਤੇ ਪੁਲਿਸ ਨੇ ਜਵਾਬ ਲਈ ਸਮਾਂ ਮੰਗ ਲਿਆ ਹੈ। ਕੇਸ ਦੀ ਸੁਣਵਾਈ ਦੌਰਾਨ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਦੇ ਵਕੀਲ ਰਾਜੇ ਕੁਮਾਰ ਪੇਸ਼ ਹੋਏ ਅਤੇ ਪ੍ਰਦੀਪ ਕਲੇਰ ਨੂੰ ਗਵਾਹ ਬਣਾਉਣ ਦੀ ਬੇਨਤੀ ਕੀਤੀ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement