Jalandhar News: ਗਾਇਕ ਵਿੱਕੀ ਧਾਲੀਵਾਲ ਨੇ ਭਾਖੜਾ ਨਹਿਰ ’ਚ ਕਾਰ ਸਮੇਤ ਡਿੱਗੇ ਬਜ਼ੁਰਗ ਜੌੜੇ ਦੀ ਬਚਾਈ ਜਾਨ
Published : Jan 10, 2025, 10:07 am IST
Updated : Jan 10, 2025, 10:07 am IST
SHARE ARTICLE
Singer Vicky Dhaliwal saved the life of elderly twins who fell with their car in Bhakra Canal
Singer Vicky Dhaliwal saved the life of elderly twins who fell with their car in Bhakra Canal

ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ

 

Jalandhar News: ਗਾਇਕ ਤੇ ਗੀਤਕਾਰ ਵਿੱਕੀ ਧਾਲੀਵਾਲ ਪੰਜਾਬੀ ਸੰਗੀਤਕ ਖੇਤਰ ਵਿੱਚ ਆਪਣੇ ਲਿਖੇ ਅਤੇ ਗਾਏ ਹਿੱਟ ਗੀਤਾਂ ਨਾਲ ਨਿਰੰਤਰ ਚਰਚਾਵਾਂ ਵਿੱਚ ਹਨ। ਪਰ ਅੱਜ ਵਿੱਕੀ ਧਾਲੀਵਾਲ ਸੰਗੀਤ ਤੋਂ ਹੱਟ ਕੇ ਇੱਕ ਇਨਸਾਨੀਅਤ ਦੇ ਨੇਕ ਕਾਰਜ ਨਾਲ ਹਰ ਪਾਸੇ ਚਰਚਾ ਵਿੱਚ ਹਨ। 

ਦੱਸ ਦਈਏ ਕਿ ਵਿੱਕੀ ਧਾਲੀਵਾਲ ਵਲੋਂ ਆਪਣੇ ਸ਼ੋਅ ਤੇ ਜਾਂਦਿਆ ਜਲੰਧਰ ਨੇੜੇ ਭਾਖੜਾ ਨਹਿਰ ਵਿੱਚ ਕਾਰ ਸਮੇਤ ਡਿੱਗੇ ਬਜ਼ੁਰਗ ਜੌੜੇ ਦੀ ਜਾਨ ਬਚਾਈ ਗਈ ਹੈ। ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਅਤੇ ਲੋਕਾਂ ਅਤੇ ਪ੍ਰਸ਼ੰਸਕਾਂ ਵਲੋਂ ਵਿੱਕੀ ਧਾਲੀਵਾਲ ਵਲੋਂ ਕੀਤੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਦੁਆਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਵਿੱਕੀ ਧਾਲੀਵਾਲ ਨਾਲ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਹੈਪੀ ਬਲ ਤੁਲੇਵਾਲ ਵੀ ਮੌਜੂਦ ਸਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement