ਲੁਧਿਆਣਾ ਦੇ ਨੌਜਵਾਨਾਂ ਨੇ ਚਾਕਲੇਟ ਡੇ ਦੀ ਥਾਂ ਮਨਾਇਆ 'ਰੋਟੀ ਡੇ'
Published : Feb 10, 2019, 1:16 pm IST
Updated : Feb 10, 2019, 1:16 pm IST
SHARE ARTICLE
Roti Day
Roti Day

ਜਿਥੇ ਇਕ ਪਾਸੇ ਸਾਡੇ ਦੇਸ਼ ਦੇ ਨੌਜਵਾਨ ਵੈਲੇਨਟਾਈਨ ਵੀਕ ਮਨਾਉਣ 'ਚ ਰੁੱਝੇ ਹੋਏ ਹਨ, ਉਥੇ ਹੀ ਲੁਧਿਆਣਾ ਦੇ ਨੌਜਵਾਨਾਂ ਨੇ ਲੰਗਰ ਲਾ ਕੇ 'ਰੋਟੀ ਡੇ' ਮਨਾਇਆ। ਇਸ ...

ਲੁਧਿਆਣਾ : ਜਿਥੇ ਇਕ ਪਾਸੇ ਸਾਡੇ ਦੇਸ਼ ਦੇ ਨੌਜਵਾਨ ਵੈਲੇਨਟਾਈਨ ਵੀਕ ਮਨਾਉਣ 'ਚ ਰੁੱਝੇ ਹੋਏ ਹਨ, ਉਥੇ ਹੀ ਲੁਧਿਆਣਾ ਦੇ ਨੌਜਵਾਨਾਂ ਨੇ ਲੰਗਰ ਲਾ ਕੇ 'ਰੋਟੀ ਡੇ' ਮਨਾਇਆ। ਇਸ ਹਫਤੇ ਨੂੰ ਵੈਲਨਟਾਈਨ ਡੇ ਹਫਤੇ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਬੀਤੇ ਦਿਨ ਯੂਥ ਅਕਾਲੀ ਦਲ ਤੇ ਕੁੱਝ ਸਿੱਖ ਜਥੇਬੰਦੀਆਂ ਵਲੋਂ ਮਿਲ ਕੇ ਗੁਰੂ ਨਾਨਕ ਸਟੇਡੀਅਮ ਦੇ ਬਾਹਰ ਲੰਗਰ ਲਾ ਕੇ 'ਰੋਟੀ ਡੇ' ਮਨਾਇਆ।

Roti DayRoti Day

ਜਿਸ ਦੌਰਾਨ ਨੌਜਵਾਨਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਗਰੀਬ ਲੋੜਵੰਦਾਂ ਨੂੰ ਲੰਗਰ ਛਕਾਇਆ ਤੇ ਦੂਜੇ ਨੌਜਵਾਨਾਂ ਨੂੰ ਸੁਨੇਹਾ ਦਿਤਾ ਕਿ ਕਿ ਵੈਲੇਨਟਾਈਨ ਡੇ 'ਤੇ ਪੈਸੇ ਖਰਾਬ ਕਰਨ ਦੀ ਥਾਂ ਗਰੀਬਾਂ ਦੀ ਮਦਦ ਕੀਤੀ ਜਾਵੇ। ਇਸ ਦੌਰਾਨ ਯੂਥ ਅਕਾਲੀ ਦਲ ਜੋਨ-2 ਦੇ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਲੰਗਰ ਦੀ ਪ੍ਰਥਾ ਗੁਰੂਆਂ ਵਲੋਂ ਹੀ ਚਲਾਈ ਗਈ ਹੈ ਅਤੇ ਉਹ ਗੁਰੂਆਂ ਦੇ ਸੁਨੇਹੇ ਨੂੰ ਹੀ ਅੱਗੇ ਪਹੁੰਚਾ ਰਹੇ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement