ਦੇਸ਼ ਵਿਆਪੀਕਿਸਾਨ ਅੰਦੋਲਨ ਨੂੰ  ਸਿਰਫ਼ ਦੋ ਸੂਬਿਆਂ ਦਾਅੰਦੋਲਨ ਦਸਣਾ ਪੀ.ਐਮ.ਦੀ ਵੱਡੀ ਗ਼ਲਤੀ :ਸ਼ੈਲਜਾ
Published : Feb 10, 2021, 2:03 am IST
Updated : Feb 10, 2021, 2:03 am IST
SHARE ARTICLE
image
image

ਦੇਸ਼ ਵਿਆਪੀ ਕਿਸਾਨ ਅੰਦੋਲਨ ਨੂੰ  ਸਿਰਫ਼ ਦੋ ਸੂਬਿਆਂ ਦਾ ਅੰਦੋਲਨ ਦਸਣਾ ਪੀ.ਐਮ. ਦੀ ਵੱਡੀ ਗ਼ਲਤੀ : ਸ਼ੈਲਜਾ


ਚੰਡੀਗੜ੍ਹ, 9 ਫ਼ਰਵਰੀ (ਸੁਰਜੀਤ ਸਿੰਘ ਸੱਤੀ): ਅਪਣੇ ਸੋਸ਼ਲ ਮੀਡੀਆ ਪ੍ਰਚਾਰ ਵਿਚ ਕਮਜ਼ੋਰੀ ਮਹਿਸੂਸ ਕਰਦਿਆਂ ਕਾਂਗਰਸ ਵਲੋਂ ਸ਼ੁਰੂ ਕੀਤੇ ਗਏ ਸੋਸ਼ਲ ਮੀਡੀਆ ਪ੍ਰੋਗਰਾਮ ਤਹਿਤ ਹਰਿਆਣਾ ਮਾਮਲਿਆਂ ਦੇ ਇੰਚਾਰਜ ਵਿਵੇਕ ਬਾਂਸਲ ਤੇ ਐਚਪੀਸੀਸੀ ਪ੍ਰਧਾਨ ਕੁਮਾਰੀ ਸੈਲਜਾ ਨੇ ਸੂਬੇ ਲਈ ਵੀ ਇਸੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਸ਼ੈਲਜਾ ਨੇ ਦਸਿਆ ਕਿ ਹਰ ਲੋਕਸਭਾ ਹਲਕੇ ਵਿਚ 1000 ਦੇ ਕਰੀਬ ਸੋਸ਼ਲ ਮੀਡੀਆ ਵਾਰੀਅਰਸ ਬਣਾਏ ਜਾਣਗੇ ਅਤੇ ਪੂਰੇ ਹਰਿਆਣਾ ਵਿਚ ਇਨ੍ਹਾਂ ਦੀ ਗਿਣਤੀ 10000 ਕੀਤੀ ਜਾਵੇਗੀ |   ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਇਸ ਦੇਸ਼ ਵਿਆਪੀ ਅੰਦੋਲਨ ਨੂੰ  ਸਿਰਫ਼ ਪੰਜਾਬ ਅਤੇ ਹਰਿਆਣਾ ਦਾ ਅੰਦੋਲਨ ਦਸ ਕੇ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ imageimageਕਰ ਰਹੇ ਹਨ ਪਰ ਦੇਸ਼ ਭਰ ਵਿਚ ਚੱਲ ਰਹੇ ਅੰਦੋਲਨ ਨੂੰ  ਦਬਾਉਣਾ ਮੁਸ਼ਕਲ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement