Jalalabad News: ਪ੍ਰੇਮੀ ਨਾਲ ਫਰਾਰ ਹੋਈ 3 ਬੱਚਿਆਂ ਦੀ ਮਾਂ, ਪ੍ਰੇਮੀ ਦੇ ਪਹਿਲਾਂ ਵੀ ਹੋਏ 6 ਵਿਆਹ

By : GAGANDEEP

Published : Feb 10, 2024, 1:24 pm IST
Updated : Feb 10, 2024, 1:47 pm IST
SHARE ARTICLE
The mother of 3 children ran away with her lover Jalalabad News in punjabi
The mother of 3 children ran away with her lover Jalalabad News in punjabi

Jalalabad News: 7 ਪਤਨੀਆਂ ਦੇ ਪਤੀ ਦੀ ਪੁਲਿਸ ਨੂੰ ਭਾਲ

The mother of 3 children ran away with her lover Jalalabad News in punjabi : ਜਲਾਲਾਬਾਦ ਦੀ ਲੱਲਾ ਬਸਤੀ 'ਚ ਤਿੰਨ ਬੱਚਿਆਂ ਦੀ ਮਾਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਪ੍ਰੇਮੀ ਪਹਿਲਾਂ ਤਿੰਨ ਵਿਆਹ ਕਰਵਾ ਚੁੱਕਾ ਤੇ 2 ਨੂੰ ਭਜਾ ਕੇ ਲਿਆਇਆ। ਇੰਨਾ ਹੀ ਨਹੀਂ ਉਸ ਨੇ ਛੇਵੀਂ ਔਰਤ ਨਾਲ ਕੋਰਟ ਮੈਰਿਜ ਵੀ ਕਰਵਾ ਲਈ ਅਤੇ ਹੁਣ ਸੱਤਵੀਂ ਅਤੇ 3 ਬੱਚਿਆਂ ਦੀ ਮਾਂ ਨੂੰ ਲੈ ਕੇ ਭੱਜ ਗਿਆ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Canada Accident News: ਕੈਨੇਡਾ 'ਚਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਦੀ ਹੋਈ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਦੀ ਲੱਲਾ ਬਸਤੀ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਮਜ਼ਦੂਰ ਨੇ ਪੁਲਿਸ ਨੂੰ ਦਰਖਾਸਤ ਦਿੱਤੀ ਹੈ ਕਿ ਉਸ ਦੀ ਪਤਨੀ ਤਿੰਨ ਵਿਚੋਂ ਦੋ ਬੱਚਿਆਂ ਨੂੰ ਆਪਣੇ ਨਾਲ ਲੈ ਕੇ ਫਰਾਰ ਹੋ ਗਈ ਹੈ। ਜਿਸ ਵਿਅਕਤੀ ਨਾਲ ਉਹ ਭਗੌੜਾ ਹੋਇਆ ਹੈ, ਉਹ ਧੋਖੇਬਾਜ਼ ਹੈ ਅਤੇ ਪਹਿਲਾਂ ਵੀ ਕਈ ਵਿਆਹ ਕਰਵਾ ਚੁੱਕਾ ਹੈ ਅਤੇ ਕਈ ਔਰਤਾਂ ਨੂੰ ਭਜਾ ਕੇ ਲੈ ਗਿਆ ਹੈ।

ਇਹ ਵੀ ਪੜ੍ਹੋ: Hisar News: ਹਿਸਾਰ 'ਚ ਸਾਬਕਾ ਮੇਅਰ ਦੇ ਸਫਾਈ ਕਰਮਚਾਰੀ ਚਾਕੂ ਨਾਲ ਹਮਲਾ 

ਇਸ ਦੇ ਨਾਲ ਹੀ ਭੱਜਣ ਵਾਲੀ ਤਿੰਨ ਬੱਚਿਆਂ ਦੀ ਮਾਂ ਨੂੰ ਭਜਾਉਣ ਵਾਲੇ ਦੀ ਪਤਨੀ ਨੇ ਕਿਹਾ ਕਿ ਉਸ ਦਾ ਪਤੀ ਬਹੁਤ ਮਾੜਾ ਵਿਅਕਤੀ ਹੈ। ਇਸ ਤੋਂ ਪਹਿਲਾਂ ਵੀ ਉਸ ਨੇ ਤਿੰਨ ਵਿਆਹ ਕਰਵਾਏ ਸਨ, ਦੋ ਭਜਾ ਕੇ ਲਿਆਇਆ ਅਤੇ ਛੇਵੇਂ ਨਾਲ ਉਸ ਨੇ ਕੋਰਟ ਮੈਰਿਜ ਕਰਵਾ ਲਈ ਸੀ। ਜਿਸ ਵਿਚੋਂ ਹੁਣ ਉਹ ਸੱਤਵੀਂ ਔਰਤ ਨੂੰ ਭਜਾ ਕੇ ਲੈ ਗਿਆ। ਫਿਲਹਾਲ ਦੋਵਾਂ ਧਿਰਾਂ ਨੇ ਥਾਣਾ ਸਿਟੀ ਜਲਾਲਾਬਾਦ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ 'ਚ ਕਾਰਵਾਈ ਕੀਤੀ ਜਾਵੇ |

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The mother of 3 children ran away with her lover Jalalabad News in punjabi, stay tuned to Rozana Spokesman) 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement